September 13, 2026

ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ 5 ਏਕੜ ਥਾਂ ਲੈਣ ਤੋਂ ਕੀਤੀ ਨਾਂਹ

ਅਯੁੱਧਿਆ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਨਜ਼ਰਸਾਨੀ ਪਟੀਸ਼ਨ ਪਾਉਣ ਦਾ ਫੈਸਲਾ ਲਖਨਊ – ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਅਯੁੱਧਿਆ ਵਿਵਾਦ ਮਾਮਲੇ ‘ਚ ਆਏ ਫੈਸਲੇ ‘ਤੇ ਸੁਪਰੀਮ ਕੋਰਟ ਵਿੱਚ ਨਜ਼ਰਸਾਨੀ (ਰੀਵਿਊ) ਪਟੀਸ਼ਨ ਪਾਉਣ ਦਾ ਫੈਸਲਾ ਕੀਤਾ ਹੈ। ਇਸ ਬਾਬਤ ਫੈਸਲਾ ਅੱਜ ਏ.ਆਈ.ਐਮ.ਪੀ.ਐਲ.ਬੀ. ਦੀ ਲਖਨਊ ਵਿੱਚ ਹੋਈ ਮੀਟਿੰਗ ‘ਚ ਲਿਆ ਗਿਆ। ਮੀਟਿੰਗ ਵਿੱਚ ਫੈਸਲਾ ਲਿਆ […]

ਪੰਜਾਬ ਸਰਕਾਰ ਐਸ. ਸੀ./ਐਸ.ਟੀ. ਐਕਟ ਤਹਿਤ ਪੀੜ੍ਹਤ ਪਰਿਵਾਰ ਨੂੰ ਦੇਵੇਗੀ ਮੁਆਵਜ਼ਾ

ਚੰਡੀਗੜ – ਜਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਵਿਖੇ ਕੁਝ ਵਿਅਕਤੀਆਂ ਵਲੋਂ ਦਲਿਤ ਨੌਜਵਾਨ ਦੀ ਕੁੱਟ-ਮਾਰ ਮਗਰੋਂ ਹੋਈ ਮੌਤ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਸ਼ਾਮ ਪੀ ਜੀ ਆਈ ਚੰਡੀਗੜ੍ਹ ਵਿਖੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਦੀ ਤਰਫੋਂ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। […]

ਵੱਖ-ਵੱਖ ਸੜਕ ਹਾਦਸਿਆਂ ‘ਚ ਇੱਕ ਦੀ ਮੌਤ-6 ਜ਼ਖ਼ਮੀ

ਰਾਮਪੁਰਾ ਫੂਲ – ਸਥਾਨਕ ਸ਼ਹਿਰ ਅਤੇ ਇਸ ਆਸ-ਪਾਸ ਦੇ ਖੇਤਰਾ ਵਿੱਚ ਵੱਖ-ਵੱਖ ਸੜਕ ਹਾਦਸਿਆ ਵਿੱਚ ਇੱਕ ਦੀ ਮੌਤ ਅਤੇ 6 ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਅੱਜ ਸਵੇਰੇ ਸਹਾਰਾ ਕੰਟਰੋਲ ਰੂਮ ਨੂੰ ਇਤਲਾਹ ਮਿਲੀ ਕਿ ਪਿੰਡ ਜੇਠੂਕੇ ਦੇ ਨਜ਼ਦੀਕ […]