April 24, 2026

ਸੁਪਰੀਮ ਕੋਰਟ ਵਲੋਂ ਐੱਨ. ਆਰ. ਆਈਜ਼ ਨੂੰ ਵੱਡੀ ਰਾਹਤ

ਵਿਦੇਸ਼ਾਂ ‘ਚ ਰਹਿੰਦੇ ਪਰਵਾਸੀ ਭਾਰਤੀਆਂ (ਐੱਨ. ਆਰ. ਆਈਜ਼) ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ‘ਦਿ ਈਸਟ ਪੰਜਾਬ ਅਰਬਨ ਰੈਂਟ ਰਿਸਟ੍ਰਿਕਸ਼ਨ ਐਕਟ’ ਦੀਆਂ ਉਨ੍ਹਾਂ ਤਜਵੀਜ਼ਾਂ ਖਿਲਾਫ ਕਿਰਾਏਦਾਰਾਂ ਦੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ ਹੈ, ਜਿਨ੍ਹਾਂ ਤਜਵੀਜ਼ਾਂ ਦੇ ਤਹਿਤ ਐੱਨ. ਆਰ. ਆਈ. ਨੂੰ ਆਪਣੀ ਇਮਾਰਤ ਤੁਰੰਤ ਖਾਲੀ ਕਰਵਾਉਣ ਦਾ ਹੱਕ ਮਿਲਦਾ ਹੈ।ਭਾਰਤ […]

ਮਹਾਂਦੋਸ਼ ਜਾਂਚ ਬਾਰੇ ਟਰੰਪ ਵੱਲੋਂ ਫੋਨ ਕੀਤੇ ਜਾਣ ਦਾ ਖ਼ੁਲਾਸਾ

ਵਾਸ਼ਿੰਗਟਨ – ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਨੇ ਮਹਾਂਦੋਸ਼ਾਂ ਦੇ ਜਾਂਚਕਾਰਾਂ ਨੂੰ ਦੱਸਿਆ ਹੈ ਕਿ ਉਸ ਨੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਯੂਕਰੇਨ ’ਚ ਅਮਰੀਕੀ ਸਫ਼ੀਰ ਨੂੰ ਜਾਂਚ ਬਾਰੇ ਫੋਨ ’ਤੇ ਦੱਸਣ ਦੀ ਗੱਲ ਸੁਣੀ ਸੀ। ਯੂਕਰੇਨ ’ਚ ਅਮਰੀਕੀ ਸਫ਼ਾਰਤਖਾਨੇ ਦੇ ਸਿਆਸੀ ਕਾਊਂਸਿਲ ਡੇਵਿਡ ਹੋਮਜ਼ ਨੇ ਕਿਹਾ ਕਿ ਟਰੰਪ ਇੰਨੇ ਉੱਚੇ ਸੁਰ ’ਚ ਬੋਲ ਰਹੇ ਸਨ ਕਿ […]

ਟਰੰਪ ਖ਼ਿਲਾਫ਼ ਕੋਈ ਸਬੂਤ ਨਹੀਂ: ਵ੍ਹਾਈਟ ਹਾਊਸ

ਵ੍ਹਾਈਟ ਹਾਊਸ ਨੇ ਕਿਹਾ ਕਿ ਡੋਨਲਡ ਟਰੰਪ ਖ਼ਿਲਾਫ਼ ਗਲਤ ਕੰਮ ਕਰਨ ਦਾ ਕੋਈ ਸਬੂਤ ਨਹੀਂ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਟੈਫਨੀ ਗ੍ਰੀਸ਼ਮ ਨੇ ਕਿਹਾ ਕਿ ਯੂਕਰੇਨ ’ਚ ਅਮਰੀਕਾ ਦੀ ਸਾਬਕਾ ਸਫ਼ੀਰ ਮੈਰੀ ਯੋਵਾਨੋਵਿਚ ਨੇ ਗਵਾਹੀ ਦਿੱਤੀ ਹੈ ਕਿ ਉਹ ਰਾਸ਼ਟਰਪਤੀ ਦੀ ਸ਼ਮੂਲੀਅਤ ਵਾਲੀ ਕਿਸੇ ਵੀ ਅਪਰਾਧਿਕ ਸਰਗਰਮੀ ਤੋਂ ਜਾਣੂ ਨਹੀਂ ਹੈ। ਉਧਰ ਟਰੰਪ ਨੇ […]