550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਸਮਾਪਤੀ ਮਗਰੋਂ ਕੂੜੇ ਦੇ ਯੋਗ ਨਿਪਟਾਰੇ ਲਈ ਜੁਟਿਆ ਸਥਾਨਕ ਸਰਕਾਰਾਂ ਵਿਭਾਗ
300 ਮੁਲਾਜ਼ਮਾਂ ਤੋਂ 20 ਨਵੰਬਰ ਤੱਕ ਕਰਵਾਇਆ ਜਾਵੇਗਾ ਸਫਾਈ ਦਾ ਕੰਮ ਮੁਕੰਮਲ ਕਪੂਰਥਲਾ (ਸੁਲਤਾਨਪੁਰ ਲੋਧੀ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਰੋਜ਼ਾਨਾ ਵੱਡੀ ਗਿਣਤੀ ਸ਼ਰਧਾਲੂਆਂ ਦੇ ਪੁੱਜਣ ਕਾਰਨ ਪੈਦਾ ਹੋਏ ਕੂੜੇ-ਕਰਕਟ ਅਤੇ ਹੋਰ ਰਹਿੰਦ-ਖੂਹੰਦ ਦੇ ਯੋਗ ਨਿਪਟਾਰੇ ਲਈ ਸਥਾਨਕ ਸਰਕਾਰਾਂ ਵਿਭਾਗ […]




