156.84 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ
25393 ਕਰੋੜ ਰੁਪਏ ਦਾ ਕੀਤਾ ਭੁਗਤਾਨ ਚੰਡੀਗੜ੍ਹ – ਪੰਜਾਬ ਵਿੱਚ 15 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 15684109.61 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ 1079962 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਸਰਕਾਰ ਵੱਲੋਂ ਕਿਸਾਨਾਂ/ਆੜ੍ਹਤੀਆਂ ਦੇ ਖਾਤਿਆਂ ਵਿੱਚ 25393.20 ਕਰੋੜ ਰੁਪਏ ਦਾ […]




