April 24, 2026

ਭਾਰਤੀ ਮਹਿਲਾ ਟੀਮ ਨੇ ਵੈਸਟਇੰਡੀਜ਼ ਤੋਂ ਟੀ-20 ਸੀਰੀਜ਼ ਜਿੱਤੀ

ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਬਾਅਦ ਜੇਮਿਮਾ ਰੋਡ੍ਰੀਗਿਸ ਦੀ ਸ਼ਾਨਦਾਰ ਪਾਰੀ ਦੇ ਦਮ ਤੇ ਭਾਰਤੀ ਮਹਿਲਾ ਟੀਮ ਨੇ ਤੀਜੇ ਟੀ-20 ਕੌਮਾਂਤਰੀ ਕ੍ਰਿਕਟ ਮੈਚ ਵਿੱਚ ਵੈਸਟਇੰਡੀਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਸੀਰੀਜ਼ ਵਿੱਚ 3-0 ਨਾਲ ਅਜੇਤੂ ਬੜ੍ਹਤ ਬਣਾਈ| ਭਾਰਤੀ ਸਪਿਨਰਾਂ ਨੇ ਵੈਸਟਇੰਡੀਜ਼ ਨੂੰ ਨਿਰਧਾਰਤ 20 ਓਵਰਾਂ ਵਿੱਚ 9 ਵਿਕਟਾਂ ਤੇ 59 ਦੌੜਾਂ […]

ਸੰਘ ਦਾ ਮੁਖੌਟਾ ਬਣ ਕੇ ਕੰਮ ਨਹੀਂ ਕਰ ਸਕਦਾ : ਪੁਜਾਰੀ ਅਚਾਰੀਆ ਸਤੇਂਦਰ ਦਾਸ

ਨਵੀਂ ਦਿੱਲੀ – ਅਯੁੱਧਿਆ ਵਿੱਚ 6 ਦਸੰਬਰ 1992 ਨੂੰ ਝਗੜੇ ਵਾਲਾ ਢਾਂਚਾ ਢਾਹੇ ਜਾਣ ਤੋਂ ਬਾਅਦ ਪਿਛਲੇ 27 ਸਾਲਾਂ ਤੋਂ ਰਾਮ ਲੱਲਾ ਦੀ ਆਰਤੀ ਉਤਾਰਨ ਵਾਲੇ, ਭੋਗ ਲਗਾਉਣ ਵਾਲੇ ਅਤੇ ਪੂਜਾ-ਪਾਠ ਕਰਨ ਵਾਲੇ ਮੁੱਖ ਪੁਜਾਰੀ ਅਚਾਰੀਆ ਸਤੇਂਦਰ ਦਾਸ 82 ਸਾਲ ਦੇ ਹੋ ਗਏ ਹਨ| ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪੂਜਾ ਸਫਲ ਹੋਈ ਹੈ […]

ਭੋਪਾਲ ਗੈਸ ਪੀੜਤਾਂ ਲਈ ਕੰਮ ਕਰਨ ਵਾਲੇ ਅਬਦੁੱਲ ਜੱਬਾਰ ਦਾ ਦਿਹਾਂਤ

ਭੋਪਾਲ – ਵਿਸ਼ਵ ਦੀ ਭਿਆਨਕ ਉਦਯੋਗਿਕ ਤ੍ਰਾਸਦੀ ‘ਭੋਪਾਲ ਗੈਸ ਕਾਂਡ’ ਦੇ ਪੀੜਤਾਂ ਦੇ ਹਿੱਤਾਂ ਲਈ ਪਿਛਲੇ ਕਰੀਬ 35 ਸਾਲਾਂ ਤੋਂ ਕੰਮ ਕਰਨ ਵਾਲੇ ਮਸ਼ਹੂਰ ਸਮਾਜ ਸੇਵੀ ਅਬਦੁੱਲ ਜੱਬਾਰ ਇੱਥੇ ਇਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ| ਅਬਦੁੱਲ ਦੀ ਉਮਰ 62 ਸਾਲ ਸੀ| ਇਸ ਸਬੰਧੀ ਜਾਣਕਾਰੀ ਦਿੰਦਿਆ ਉਹਨਾਂ ਦੇ ਪਰਿਵਾਰ ਮੈਂਬਰਾਂ […]