April 24, 2026

ਭਾਰਤ ਨਾਲ ਕੁਲਭੂਸ਼ਨ ਸਬੰਧੀ ਕੋਈ ਸਮਝੌਤਾ ਨਹੀਂ: ਪਾਕਿ

ਇਸਲਾਮਾਬਾਦ – ਪਾਕਿਸਤਾਨ ਸਰਕਾਰ ਨੇ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਸਬੰਧੀ ਭਾਰਤ ਸਰਕਾਰ ਨਾਲ ਕਿਸੇ ਤਰ੍ਹਾਂ ਦੇ ਸਮਝੌਤੇ ਤੋਂ ਇਨਕਾਰ ਕੀਤਾ ਹੈ। ਜਾਧਵ ਨੂੰ ਪਾਕਿਸਤਾਨ ਦੀ ਫੌਜੀ ਅਦਾਲਤ ਨੇ ਜਾਸੂਸੀ ਅਤੇ ਦਹਿਸ਼ਤਗਰਦੀ ਦੇ ਦੋਸ਼ ਹੇਠ ਅਪਰੈਲ 2017 ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਪਾਕਿ ਵਿਦੇਸ਼ ਵਿਭਾਗ ਦੇ ਤਰਜਮਾਨ ਮੁਹੰਮਦ ਫੈਸਲ ਨੇ ਪੱਤਰਕਾਰਾਂ ਨੂੰ ਕਿਹਾ ,‘‘ਕੁਲਭੂਸ਼ਨ ਜਾਧਵ […]

ਪੰਡਿਤ ਨਹਿਰੂ ਨੂੰ ਜਨਮ ਦਿਨ ਮੌਕੇ ਸ਼ਰਧਾਂਜਲੀਆਂ

ਨਵੀਂ ਦਿੱਲੀ – ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਮਰਹੂਮ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਯਾਦ ਕਰਦਿਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਸਾਬਕਾ ਉਪ-ਰਾਸ਼ਟਰਪਤੀ ਹਾਮਿਦ ਅੰਸਾਰੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਹੋਰ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਮਰਹੂਮ ਪ੍ਰਧਾਨ ਮੰਤਰੀ ਦੇ 130ਵੇਂ ਜਨਮ ਦਿਨ ਮੌਕੇ ਵੀਰਵਾਰ […]

ਭਾਰਤੀ ਫੌਜ ਨਾਲ ਲੜਨ ਲਈ ਕਸ਼ਮੀਰੀਆਂ ਨੂੰ ਪਾਕਿ ਵਿੱਚ ਦਿੱਤੀ ਸੀ ਟਰੇਨਿੰਗ : ਮੁਸ਼ੱਰਫ

ਇਸਲਾਮਾਬਾਦ – ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੇ ਜਨਤਕ ਤੌਰ ਤੇ ਸਵੀਕਾਰ ਕੀਤਾ ਕਿ ਭਾਰਤੀ ਫੌਜ ਨਾਲ ਲੜਨ ਲਈ ਕਸ਼ਮੀਰੀਆਂ ਨੂੰ ਪਾਕਿਸਤਾਨ ਵਿੱਚ ਟਰੇਨਿੰਗ ਦਿੱਤੀ ਜਾਂਦੀ ਸੀ| ਮੁਸ਼ੱਰਫ ਨੇ ਕਿਹਾ ਕਿ ਓਸਾਮਾ ਬਿਨ ਲਾਦੇਨ ਅਤੇ ਜਲਾਲੁਦੀਨ ਹੱਕਾਨੀ ਜਿਹੇ ਅੱਤਵਾਦੀ ਪਾਕਿਸਤਾਨ ਦੇ ਹੀਰੋ ਸਨ| ਮੁਸ਼ੱਰਫ ਦੇ ਇੰਟਰਵਿਊ ਦਾ ਵੀਡੀਓ ਪਾਕਿਸਤਾਨੀ ਆਗੂ ਫਰਹਿਤੁੱਲਾ ਬਾਬਰ ਨੇ ਟਵਿੱਟਰ […]