ਸੁਪਰੀਮ ਕੋਰਟ ਨੇ ਸਬਰੀਮਾਲਾ ਕੇਸ ਵਿੱਚ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
ਨਵੀਂ ਦਿੱਲੀ – ਸਬਰੀਮਾਲਾ ਮੰਦਰ ਵਿੱਚ ਸਾਰੇ ਉਮਰ ਵਰਗ ਦੀਆਂ ਔਰਤਾਂ ਨੂੰ ਦਾਖਿਲ ਦੇਣ ਦਾ ਮਾਮਲਾ ਲਟਕ ਗਿਆ ਹੈ| ਸੁਪਰੀਮ ਕੋਰਟ ਦੀ 5 ਜੱਜਾਂ ਦੀ ਬੈਂਚ ਨੇ ਆਪਣੇ ਫੈਸਲੇ ਤੇ ਮੁੜ ਵਿਚਾਰ ਪਟੀਸ਼ਨਾਂ ਨੂੰ ਅੱਜ ਵੱਡੀ ਬੈਂਚ ਕੋਲ ਭੇਜ ਦਿੱਤਾ| 3 ਜੱਜਾਂ ਨੇ ਬਹੁਮਤ ਨਾਲ ਮਾਮਲੇ ਨੂੰ 7 ਜੱਜਾਂ ਦੀ ਸੰਵਿਧਾਨ ਬੈਂਚ ਨੂੰ ਰੈਫਰ ਕੀਤਾ […]




