ਭਾਈ ਲੌਂਗੋਵਾਲ ਨੇ ਅਮਰੀਕਾ ’ਚ ਸਿੱਖਾਂ ’ਤੇ ਵਧੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਅੰਦਰ ਸਿੱਖਾਂ ਉੱਤੇ ਵਧੇ ਨਸਲੀ ਹਮਲਿਆਂ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ। ਛਪੀਆਂ ਰਿਪੋਰਟਾਂ ਅਨੁਸਾਰ ਅਮਰੀਕਾ ਦੀ ਕੇਂਦਰੀ ਜਾਂਚ ਏਜੰਸੀ ਐਫ. ਬੀ. ਆਈ. ਵੱਲੋਂ ਜਾਰੀ ਅੰਕੜਿਆਂ ਅਨੁਸਾਰ 2017 ਦੇ ਮੁਕਾਬਲੇ 2018 ਵਿਚ ਸਿੱਖਾਂ ਖਿਲਾਫ ਅਪਰਾਧਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਭਾਈ […]




