ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਸਮੂਹ ਨਿਹੰਗ ਸਿੰਘ ਦਲਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ
ਹਾਥੀ, ਘੋੜੇ ਊਠ ਨਿਹੰਗ ਸਿੰਘਾਂ ਦੇ ਕਾਫਲੇ ‘ਚ ਸ਼ਾਮਿਲ ਸੁਲਤਾਨਪੁਰ – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਦੀ ਅਗਵਾਈ ਵਿੱਚ ਅਤੇ ਦਸਮ ਗੁਰੂ ਗੋਬਿੰਦ ਸਿੰਘ ਜੀ ਵਲੋਂ ਬਖਸ਼ਿਸ਼ […]




