ਖੇਡ ਮੰਤਰੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕੱਪ ਕਬੱਡੀ ਪਹਿਲੀ ਦਸੰਬਰ ਤੋਂ ਕਰਾਉਣ ਦਾ ਐਲਾਨ
ਕਬੱਡੀ ਟੂਰਨਾਮੈਂਟ ਦਾ ਉਦਘਾਟਨ ਸੁਲਤਾਨਪੁਰ ਲੋਧੀ ਅਤੇ ਸਮਮਾਪਨ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਚੰਡੀਗੜ – ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਪਹਿਲੀ ਦਸੰਬਰ ਤੋਂ 10 ਦਸੰਬਰ ਤੱਕ ਕਰਵਾਉਣ ਦਾ ਐਲਾਨ ਕੀਤਾ ਹੈ।ਅੱਜ ਸਥਾਨਿਕ ਪੰਜਾਬ ਭਵਨ […]




