ਨਾਗਰਿਕਤਾ ਸੋਧ ਐਕਟ ਪੰਜਾਬ ‘ਚ ਲਾਗੂ ਨਹੀਂ ਕਰਾਂਗੇ : ਕੈਪਟਨ ਦਾ ਐਲਾਨ
ਲੁਧਿਆਣਾ ਵਿੱਚ ਪੰਜਾਬ ਕਾਂਗਰਸ ਵੱਲੋਂ ਐਕਟ ਵਿਰੁੱਧ ਰੋਸ ਪ੍ਰਦਰਸ਼ਨ ਲੁਧਿਆਣਾ – ਸੰਵਿਧਾਨ ਦੀ ਪ੍ਰਸਤਾਵਨਾ ਬਦਲਣ ਦੇ ਕੀਤੇ ਜਾ ਰਹੇ ਯਤਨਾਂ ਲਈ ਭਾਰਤੀ ਜਨਤਾ ਪਾਰਟੀ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਘਾਤਕ ਨਾਗਰਿਕਤਾ ਸੋਧ ਐਕਟ (ਸੀ.ਏ.ਏ.) ਰਾਹੀਂ ਮੁਲਕ ਦੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਤਬਾਹ ਕਰਨ ਲਈ ਭਾਜਪਾ ਦੀਆਂ ਫੁੱਟਪਾਊ ਅਤੇ ਘਾਤਕ […]