ਕੈਪਟਨ ਅਮਰਿੰਦਰ ਸਿੰਘ ਨੇ ਜੀ.ਜੀ.ਆਈ. ਰਿਪੋਰਟ ਬਾਰੇ ਸੁਖਬੀਰ ਦੇ ਝੂਠਾਂ ਨੂੰ ਠੋਸ ਤੱਥਾਂ ਦੇ ਹਵਾਲਿਆਂ ਨਾਲ ਕੀਤਾ ਰੱਦ
ਕਿਹਾ, ਰਿਪੋਰਟ ਵਿੱਚ ਦਰਸਾਏ ਅੰਕੜੇ ਸ਼ੋਮਣੀ ਅਕਾਲੀ ਦਲ-ਭਾਜਪਾ ਦੇ ਕਾਰਜਕਾਲ ਨਾਲ ਸਬੰਧਤ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਠੋਸ ਤੱਥਾਂ ਅਤੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਚੰਗੇ ਸ਼ਾਸਨ ਦੇ ਸੂਚਕ-ਅੰਕ (ਜੀ.ਜੀ.ਆਈ.) ਸਬੰਧੀ ਹਾਲ ਹੀ ਵਿੱਚ ਜਾਰੀ ਕੀਤੀ ਗਈ ਰਿਪੋਰਟ ਬਾਰੇ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਗੁੰਮਰਾਹਕੁੰਨ ਜਾਣਕਾਰੀ ਫੈਲਾ ਕੇ ਲੋਕਾਂ ਨਾਲ ਵਿਸ਼ਵਾਸ਼ਘਾਤ […]