ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਨੂੰ ਕਿਸਾਨਾਂ ਨੇ ਭਰਿਆ ਹੁੰਗਾਰਾ, ਮੁੱਖ ਮੰਤਰੀ ਵੱਲੋਂ ਖੇਤੀਬਾੜੀ ਵਿਭਾਗ ਦੇ ਯਤਨਾਂ ਦੀ ਸ਼ਲਾਘਾ
ਸਾਉਣੀ-2019 ਦੌਰਾਨ 7.50 ਲੱਖ ਏਕੜ ਰਕਬਾ ਝੋਨੇ ਹੇਠੋਂ ਨਿਕਲ ਕੇ ਬਦਲਵੀਆਂ ਫਸਲਾਂ ਹੇਠ ਆਇਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਹੁਕਮ ਸਦਕਾ ਝੋਨਾ ਹੇਠਲਾ ਰਕਬਾ ਵੱਡੀ ਪੱਧਰ ‘ਤੇ ਘਟਿਆ ਅਤੇ ਸਾਉਣੀ-2019 ਦੌਰਾਨ ਲਗਪਗ 7 ਲੱਖ 50 ਹਜ਼ਾਰ ਏਕੜ ਰਕਬਾ ਝੋਨੇ ਹੇਠੋਂ ਨਿਕਲ […]