February 5, 2025

ਦਿੱਲੀ ਵਿੱਚ ਕਾਂਸਟੇਬਲ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ| ਇੱਥੇ ਧੌਲਾ ਕੁਆਂ ਪੁਲੀਸ ਸਟੇਸ਼ਨ ਵਿੱਚ ਤਾਇਨਾਤ ਇਕ ਪੁਲੀਸ ਕਰਮਚਾਰੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ| ਪੁਲੀਸ ਕਾਂਸਟੇਬਲ ਦਾ ਨਾਂ ਪਾਰੂਨ ਤਿਆਗੀ ਦੱਸਿਆ ਜਾਂਦਾ ਹੈ| ਘਟਨਾ ਸ਼ੁੱਕਰਵਾਰ ਦੇਰ ਰਾਤ ਦੀ ਦੱਸੀ ਜਾਂਦੀ ਹੈ| ਜਿਕਰਯੋਗ ਹੈ ਕਿ […]

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਿਵਾਦਤ ਵੀਡਿਓ ਮਾਮਲੇ ਬਾਰੇ ਕਿਸੇ ਵੀ ਜਾਂਚ ਦਾ ਸਾਹਮਣਾ ਕਰਨ ਦਾ ਐਲਾਨ

“ਮੇਰੇ ਅਕਸ ਨੂੰ ਢਾਹ ਲਾਉਣ ਲਈ ਕਿਸੇ ਪੰਥ ਦੋਖੀ ਵੱਲੋਂ ਹੀ ਕੀਤੀ ਗਈ ਹੈ ਸ਼ਰਾਰਤ”: ਰੰਧਾਵਾ ਚੰਡੀਗੜ – ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਉਨਾਂ ਬਾਰੇ ਇਕ ਨਿਊਜ਼ ਚੈਨਲ ਉਤੇ ਚਲਾਈ ਵਿਵਾਦਤ ਵੀਡਿਓ ਸੰਬੰਧੀ ਬੋਲਦਿਆਂ ਕਿਹਾ ਗਿਆ ਕਿ ਇਹ ਉਨਾਂ ਦੇ ਅਕਸ ਨੂੰ ਢਾਹ ਲਾਉਣ ਲਈ ਕਿਸੇ ਪੰਥ ਦੋਖੀ […]

ਪੰਜਾਬ ਦੇ ਡੀ.ਜੀ.ਪੀ. ਵੱਲੋਂ ਹਰਿੰਦਰ ਦੀ ਗ੍ਰਿਫਤਾਰੀ ਦੇ ਮੱਦੇਨਜ਼ਰ ਭਰਤੀ ਰੈਕੇਟ ਦੀ ਪੜਤਾਲ ਲਈ ਆਈ.ਜੀ. ਪਟਿਆਲਾ ਰੇਂਜ ਅਧੀਨ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਦੋਸ਼ੀ ਨੇ ਪੁਲੀਸ ਵਿੱਚ ਨੌਕਰੀ ਦਿਵਾਉਣ ਦੇ ਵਾਅਦੇ ਨਾਲ 11 ਲੋਕਾਂ ਨੂੰ ਠੱਗਿਆ- ਮੁੱਢਲੀ ਜਾਂਚ ਤੋਂ ਹੋਇਆ ਖੁਲਾਸਾ ਚੰਡੀਗੜ੍ਹ – ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਭਰਤੀ ਰੈਕੇਟ ਦੀ ਅੱਗੇ ਛਾਣਬੀਣ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦਾ ਗਠਨ ਕੀਤਾ ਹੈ। ਹਰਿੰਦਰ ਸਿੰਘ ਉਰਫ਼ ਬੱਬੂ-12 ਬੋਰ, ਜਿਸਨੇ ਪੁਲੀਸ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕਥਿਤ ਤੌਰ […]