May 7, 2026

ਗੁਰੂ ਰਾਮਦਾਸ ਸਟੇਡੀਅਮ ਵਿਖੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ‘ਚ ਭਾਰਤ, ਇੰਗਲੈਂਡ ਅਤੇ ਕੈਨੇਡਾ ਵੱਲੋਂ ਜਿੱਤਾਂ ਦਰਜ

ਚੰਡੀਗੜ – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦੇ 3 ਮੁਕਾਬਲੇ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਵਿਖੇ ਹੋਏ, ਜਿਸ ਦਾ ਉਦਘਾਟਨ ਪੰਜਾਬ ਦੇ ਖੇਡ ਅਡੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ।ਇਹ ਮੁਕਾਬਲੇ ਭਾਰਤ ਬਨਾਮ ਸ੍ਰੀਲੰਕਾ, ਅਸਟਰੇਲੀਆ ਬਨਾਮ ਇੰਗਲੈਂਡ ਅਤੇ ਕੈਨੇਡਾ […]

ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਾਵਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ‘ਸਵੱਛ ਕੈਂਪਸ ‘ ਐਵਾਰਡ ਜਿੱਤਣ ‘ਤੇ ਵਧਾਈ

ਦੇਸ਼ ਭਰ ਦੀਆਂ ਵੱਡੇ ਕੈਂਪਸ ਵਾਲੀਆਂ ਮਲਟੀਸਪੈਸ਼ਿਲਟੀ ਸਰਕਾਰੀ ਯੂਨੀਵਰਸਿਟੀਆਂ ਵਿੱਚ ਜੀ.ਐਨ.ਡੀ.ਯੂ ਸਭ ਤੋਂ ਸਾਫ-ਸੁਥਰੀ ਚੰਡੀਗੜ – ਉਚੇਰੀ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਵੱਛ ਕੈਂਪਸ ਰੈਂਕਿੰਗ -2019 ਤਹਿਤ ਮਨੁੱਖੀ ਸਰੋਤ ਅਤੇ ਵਿਕਾਸ ਮੰਤਰਾਲੇ( ਐਮ.ਐਚ.ਆਰ.ਡੀ) ਵਲੋਂ ਕਰਵਾਏ ਗਏ ਕੌਮੀ ਪੱਧਰ ਦੇ ਮੁਕਾਬਲੇ ਦੇ ਅਧਾਰ ‘ਤੇ ਵੱਡੇ ਕੈਂਪਸਾਂ ਵਾਲੀਆਂ ਦੇਸ਼ […]

ਸੂਬੇ ਦੇ ਨੌਜੁਆਨਾਂ ਨੂੰ ਆਤਮਨਿਰਭਰ ਬਣਾਉਣ ਲਈ ਜਰਮਨ ਭਾਸ਼ਾ ਸਿੱਖਾਉਣ ਲਈ ਕੋਰਸ ਸ਼ੁਰੂ ਕੀਤਾ ਜਾਵੇਗਾ – ਸਿੱਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੌਜੁਆਨਾਂ ਨੂੰ ਆਤਮਨਿਰਭਰ ਬਣਾਉਣ ਲਈ ਉਨਾਂ ਦੇ ਕੌਸ਼ਲ ਵਿਕਾਸ ਦੀ ਦਿਸ਼ਾ ਵਿਚ ਸਖ਼ਤ ਕਦਮ ਚੁੱਕ ਰਹੀ ਹੈ| ਇਸ ਕੜੀ ਵਿਚ ਸੂਬਾ ਸਰਕਾਰ ਵੱਲੋਂ ਜਿਲਾ ਪਲਵਲ ਦੇ ਪਿੰਡ ਦੁਧੋਲਾ ਵਿਚ ਸਥਾਪਿਤ ਸ੍ਰੀ ਵਿਸ਼ਵਕਰਮਾ ਸਕਿਲ ਯੂਨੀਵਰਸਿਟੀ ਵਿਚ ਜਰਮਨ ਭਾਸ਼ਾ ਸਿੱਖਾਉਣ ਲਈ ਕੋਰਸ ਸ਼ੁਰੂ ਕੀਤਾ […]