June 17, 2026

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਉਨ੍ਹਾਂ ਦੇ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ […]

‘ਤੇਜ਼ ਗਤੀ ਨਾਲ ਵਿਕਾਸ ਲਈ ਖ਼ਾਕਾ’ ਵਿਸ਼ੇ ’ਤੇ ਕੈਪਟਨ ਅਮਰਿੰਦਰ ਸਿੰਘ ਦਾ ਵਿਚਾਰ-ਵਟਾਂਦਰਾ ਸੈਸ਼ਨ ਸੰਮੇਲਨ ਦੀ ਮੁੱਖ ਖਾਸੀਅਤ ਦਰਸਾਏਗਾ

ਚੰਡੀਗੜ – ਸੂਬੇ ਦੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗ (ਐਮ.ਐਸ.ਐਮ.ਈ.) ਦੇ ਸੈਕਟਰ ਨੂੰ ਆਲਮੀ ਪੱਧਰ ’ਤੇ ਧੁਰੇ ਵਜੋਂ ਉਭਾਰਨ ਦੇ ਉਦੇਸ਼ ਨਾਲ ਭਲਕੇ ਸ਼ੁਰੂ ਹੋ ਰਹੇ ਦੋ-ਰੋਜ਼ਾ ‘ਪੰਜਾਬ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ’ ਦੇ ਪਹਿਲੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਚਾਰ-ਚਰਚਾ ਸੈਸ਼ਨ ਮੁੱਖ ਖਾਸੀਅਤ ਦਰਸਾਏਗਾ ਮੁੱਖ ਮੰਤਰੀ ਦੇ ‘ਤੇਜ਼ ਗਤੀ ਨਾਲ ਵਿਕਾਸ ਲਈ ਰੂਪ-ਰੇਖਾ’ ਦੇ […]

ਮੁਹੰਮਦ ਸ਼ੰਮੀ ਨੂੰ ਮਿਲੀ ਰੋਸ਼ਨਾਰਾ ਕਲੱਬ ਦੀ ਮਾਨਦ ਮੈਂਬਰਸ਼ਿਪ

ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ੰਮੀ ਨੂੰ ਰਾਜਧਾਨੀ ਦੇ ਪ੍ਰਸਿੱਧ ਤੇ ਪੁਰਾਣੇ ਰੋਸ਼ਨਾਰਾ ਕਲੱਬ ਦੀ ਮਾਨਦ ਮੈਂਬਰਸ਼ਿਪ ਪ੍ਰਦਾਨ ਕੀਤੀ ਗਈ ਹੈ। ਰੋਸ਼ਨਾਰਾ ਕਲੱਬ ਦੇ ਕ੍ਰਿਕਟ ਸਕੱਤਰ ਅਰਜੁਨ ਗੁਪਤਾ ਨੇ ਦੱਸਿਆ ਕਿ ਸ਼ੰਮੀ ਨੂੰ ਸੋਮਵਾਰ ਰੋਸ਼ਨਾਰਾ ਕਲੱਬ ‘ਚ ਸਨਮਾਨਿਤ ਕੀਤਾ ਗਿਆ ਤੇ ਇਸ ਦੌਰਾਨ ਇਸ ਨੂੰ ਇਹ ਮੈਂਬਰਸ਼ਿਪ ਦਿੱਤੀ ਗਈ ਹੈ। ਅਰਜੁਨ ਨੇ ਕਿਹਾ ਕਿ ਇਹ ਉਸਦੇ […]