ਭਾਰਤੀ ਮੂਲ ਦੀ ਕਮਲਾ ਹੈਰਿਸ ਅਮਰੀਕੀ ਰਾਸ਼ਟਰਪਤੀ ਚੋਣ ਦੀ ਦੌੜ ਚੋਂ ਬਾਹਰ
ਭਾਰਤੀ ਮੂਲ ਦੀ ਅਮਰੀਕੀ ਸੰਸਦ ਮੈਂਬਰ ਕਮਲਾ ਹੈਰਿਸ ਨੇ ਸਾਲ 2020 ‘ਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ‘ਚੋਂ ਆਪਣਾ ਨਾਂ ਵਾਪਸ ਲੈ ਲਿਆ ਹੈ। 55 ਸਾਲਾ ਹੈਰਿਸ ਨੇ ਮੰਗਲਵਾਰ ਨੂੰ ਆਪਣੀ ਪ੍ਰਚਾਰ ਮੁਹਿੰਮ ਸਬੰਧੀ ਗੱਲ ਕਰਦਿਆਂ ਟਵੀਟ ਕਰ ਕੇ ਜਾਣਕਾਰੀ ਦਿੱਤੀ। ਹੈਰਿਸ ਨੇ ਟਵਿੱਟਰ ‘ਤੇ ਦੱਸਿਆ,”ਮੈਂ ਅਫਸੋਸ ਨਾਲ ਆਪਣੇ ਸਮਰਥਕਾਂ ਤੋਂ ਮੁਆਫੀ ਮੰਗਦੇ […]