ਭਾਰਤੀ ਇੰਜਨੀਅਰ ਦੀ ਮਦਦ ਨਾਲ ‘ਨਾਸਾ’ ਨੇ ‘ਵਿਕਰਮ ਲੈਂਡਰ’ ਲੱਭਿਆ
ਵਾਸ਼ਿੰਗਟਨ – ਭਾਰਤ ਦੇ ਪੁਲਾੜ ਪ੍ਰਾਜੈਕਟ ‘ਚੰਦਰਯਾਨ-2’ ਦਾ ‘ਵਿਕਰਮ’ ਲੈਂਡਰ ਜੋ ਕਿ ਸਤੰਬਰ ਵਿਚ ਚੰਦ ਦੇ ਧਰਾਤਲ ਨਾਲ ਟਕਰਾ ਗਿਆ ਸੀ, ਅਮਰੀਕੀ ਪੁਲਾੜ ਏਜੰਸੀ ‘ਨਾਸਾ’ ਨੇ ਲੱਭ ਲਿਆ ਹੈ। ਇਸ ਨੂੰ ਲੱਭਣ ਵਿਚ ‘ਨਾਸਾ’ ਦੇ ਚੇਨਈ ਦੇ ਇਕ ਸੂਚਨਾ ਤਕਨੀਕ ਮਾਹਿਰ ਨੇ ਮਦਦ ਕੀਤੀ ਹੈ। ਨਾਸਾ ਨੇ ਬਿਆਨ ਜਾਰੀ ਕਰ ਕੇ ਸ਼ਨਮੁਗਾ ਸੁਬਰਾਮਣੀਅਨ ਦੀ ਸਿਫ਼ਤ […]