ਸਕੱਤਰ ਵੱਲੋਂ ਲੋਕ ਸੰਪਰਕ ਵਿਭਾਗ ਦੇ ਵੱਖ ਵੱਖ ਕਾਡਰ ਦੇ ਅਧਿਕਾਰੀਆਂ ਦੀਆਂ ਪਦ-ਉੱਨਤੀਆਂ ਜਲਦ ਕਰਨ ਦਾ ਭਰੋਸਾ
ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਦੇ ਵਫਦ ਨਾਲ ਮੁਲਾਕਾਤ ਦੌਰਾਨ ਹੋਰ ਜਾਇਜ਼ ਮੰਗਾਂ ਦੇ ਹੱਲ ਦਾ ਵੀ ਭਰੋਸਾ ਦਿਵਾਇਆ ਚੰਡੀਗੜ੍ਹ – ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵੱਖ-ਵੱਖ ਕਾਡਰਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਦੇ ਵਫਦ ਵੱਲੋਂ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਨਾਲ ਮੁਲਾਕਾਤ ਕੀਤੀ ਗਈ। […]