February 5, 2025

ਰਾਜੋਆਣਾ ਦੀ ਫਾਂਸੀ ਮੁਆਫ ਨਹੀਂ ਹੋਈ : ਅਮਿਤ ਸ਼ਾਹ

ਜੱਥੇਦਾਰ ਅਕਾਲ ਤਖ਼ਤ ਵੱਲੋਂ ਕੇਂਦਰ ਦੀ ਦੋਗਲੀ ਨੀਤੀ ਦੀ ਨਿੰਦਾ ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਲੋਕ ਸਭਾ ‘ਚ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਸਪਸ਼ਟ ਕੀਤਾ ਹੈ ਕਿ ਸ. ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ […]

ਰੇਲਵੇ ਦੇ ਨਿੱਜੀਕਰਨ ਦੀ ਤਿਆਰੀ ਵਿੱਚ ਹੈ ਸਰਕਾਰ : ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਦੋਸ਼ ਲਗਾਇਆ ਹੈ ਕਿ ਮੋਦੀ ਸਰਕਾਰ ਨੇ ਰੇ.ਲਵੇ ਨੂੰ ਬਹੁਤ ਖਰਾਬ ਸਥਿਤੀ ਵਿੱਚ ਪਹੁੰਚਾ ਦਿੱਤਾ ਹੈ ਅਤੇ ਹੁਣ ਉਹ ਦੇਸ਼ ਦੀ ਉਸ ‘ਜੀਵਨ ਰੇਖਾ’ ਨੂੰ ਵੀ ਵੇਚਣ ਦੀ ਤਿਆਰੀ ਵਿੱਚ ਹੈ| ਪ੍ਰਿੰਯਕਾ ਨੇ ਟਵੀਟ ਕੀਤਾ,”ਭਾਰਤੀ ਰੇਲ ਦੇਸ਼ ਦੀ ਲਾਈਫਲਾਈਨ ਹੈ| ਹੁਣ ਭਾਜਪਾ ਸਰਕਾਰ ਨੇ […]

ਹਰਿਆਣਾ ਦੇ ਮੁੱਖ ਮੰਤਰੀ ਨੇ ਕੁਰੂਕਸ਼ੇਤਰ ਵਿਚ ਕੌਮਾਂਤਰੀ ਗੀਤਾ ਜੈਯੰਤੀ ਦਾ ਉਦਘਾਟਨ ਕੀਤਾ

ਚੰਡੀਗੜ – ਮਹਾਭਾਰਤ ਵਿਚ ਭਗਵਾਨ ਸ੍ਰੀ ਕ੍ਰਿਸ਼ਣ ਵੱਲੋਂ ਅਰਜੁਨ ਨੂੰ ਦਿੱਤੇ ਗਏ ਕਰਮ ਦੇ ਸਿਧਾਂਤ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨਾ ਸਿਰਫ ਦੇਸ਼ ਵਿਚ ਸਗੋਂ ਪਿਛਲੇ 4 ਸਾਲਾਂ ਤੋਂ ਵਿਸ਼ਵ ਦੇ ਕੋਣੇ-ਕੋਣੇ ਵਿਚ ਪਹੁੰਚਾਉਣ ਦੀ ਪਹਿਲ ਕਰਨ ਤੋਂ ਬਾਅਦ ਉਨਾਂ ਨੇ ਕੁਰੂਕਸ਼ੇਤਰ ਨੂੰ ਦਿਵਯ ਕੁਰੂਕਸ਼ੇਤਰ ਨੂੰ ਭਵਯ ਕੁਰੂਕਸ਼ੇਤਰ ਬਣਾਉਣ ਦਾ ਐਲਾਨ ਕੀਤਾ […]