February 5, 2025

ਮਾਨਸਾ ਵਿਖੇ ਕਿਸਾਨਾਂ ਅਤੇ ਆੜਤੀਆਂ ਨੂੰ ਈਨੇਮ ਯੋਜਨਾ ਸਬੰਧੀ ਦਿੱਤੀ ਜਾਣਕਾਰੀ

ਮਾਨਸਾ – ਪੰਜਾਬ ਮੰਡੀ ਬੋਰਡ ਚੰਡੀਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਰਕੀਟ ਕਮੇਟੀ ਮਾਨਸਾ ਦੇ ਸਕੱਤਰ ਚਮਕੌਰ ਸਿੰਘ ਦੀ ਅਗਵਾਈ ਹੇਠ ਨਵੀਂ ਅਨਾਜ ਮੰਡੀ ਮਾਨਸਾ ਵਿਖੇ ਇਲੈਕਟ੍ਰਾਨਿਕ ਨੈਸ਼ਨਲ ਐਗਰੀਕਲਚਰ ਮਾਰਕੀਟਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ ਇਸ ਕੈਂਪ ਵਿਚ ਐਨ ਐਫ ਸੀ ਐਲ ਵੱਲੋਂ ਪੰਜਾਬ ਦੇ ਈਨੇਮ ਪ੍ਰੋਜੈਕਟ ਦੇ ਸਟੇਟ ਕੋਆਰਡੀਨੇਟਰ ਸ੍ਰੀ ਅਜੇ ਬਾਂਸਲ ਜੀ ਕੈਂਪ ਵਿਚ […]

ਡੀ.ਏ.ਵੀ. ਪਬਲਿਕ ਸਕੂਲ਼ ਕਕਰਾਲਾ ਦੀ ਵਿਦਿਆਰਥਣ ਨੇ ਕੌਮੀ ਖੇਡ ਮੁਕਾਬਲਿਆਂ ‘ਚ ਕਾਂਸੀ ਦਾ ਤਗਮਾ ਜਿੱਤਿਆ

ਸਮਾਣਾ – ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ਼ ਕਕਰਾਲਾ ਦੀ ਦਸਵੀ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਡੀਏਵੀ ਕੌਮੀ ਖੇਡ ਮੁਕਾਬਲੇ ਵਿੱਚ ਕੁਸ਼ਤੀ ਵਿਚ ਕਾਂਸੀ ਦਾ ਤਗਮਾ ਜਿੱਤਿਆ ਡੀਏਵੀ ਵੱਲੋਂ 26 ਨਵੰਬਰ ਤੋਂ 29 ਨਵੰਬਰ ਤੱਕ ਪਾਣੀਪਤ ਵਿਚ ਖੇਡਾਂ ਰਾਸ਼ਟਰੀ ਪੱਧਰ ਤੇ ਆਯੋਜਿਤ ਕੀਤੀਆਂ ਗਈਆ ਸਨ ਡੀਏਵੀ ਕਕਰਾਲਾ ਦੇ ਵਿਦਿਆਰਥੀਆਂ ਨੇ ਇਨਹਾਂ ਖੇਡ ਮੁਕਾਬਲਿਆਂ ਵਿਚ […]

ਪੁਲਿਸ ਦੇ ਉੱਚ ਅਧਿਕਾਰੀ ਰੋਜਾਨਾ 11 ਤੋਂ 12 ਵਜੇ ਤਕ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਆਦੇਸ਼ ਜਾਰੀ ਕੀਤੇ ਹਨ ਕਿ ਸੂਬੇ ਵਿਚ ਕੰਮ ਕਰਦੇ ਪੁਲਿਸ ਸੁਪਰਡੈਂਟ ਤੇ ਪੁਲਿਸ ਦੇ ਉੱਚ ਅਧਿਕਾਰੀ ਆਪਣੇ ਖੇਤਰ ਵਿਚ ਰੋਜਾਨਾ 11 ਤੋਂ 12 ਵਜੇ ਦੇ ਵਿਚਕਾਰ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮਸਿਆਵਾਂ ਸੁਣਨਗੇ ਅਤੇ ਉਨਾਂ ਦਾ ਨਿਪਟਾਰਾ ਯਕੀਨੀ ਕਰਨਗੇ| ਗ੍ਰਹਿ ਮੰਤਰੀ ਨੇ ਕਿਹਾ ਕਿ ਪੁਲਿਸ […]