ਪਿੰਡ ਭੂੰਦੜ ਵਿਖੇ ਗੋਲੀ ਮਾਰ ਕੇ ਨੌਜਵਾਨ ਦਾ ਕਤਲ
ਰਾਮਪੁਰਾ ਫੂਲ – ਨੇੜਲੇ ਪਿੰਡ ਭੂੰਦੜ ਵਿਖੇ ਅੱਜ ਬਾਅਦ ਦੁਪਹਿਰ ਇੱਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਰਣਜੀਤ ਸਿੰਘ ਉਰਫ ਰਾਣਾ (32 ਸਾਲ) ਪੁੱਤਰ ਗੁਰਜੰਟ ਸਿੰਘ ਇਕ ਜਿਂਮੀਦਾਰ ਪਰਿਵਾਰ ਨਾਲ ਸਬੰਧ ਰੱਖਦਾ ਸੀ। ਉਕਤ ਨੌਜਵਾਨ ਪਹਿਲਾਂ ਫੋਟੋਗ੍ਰਾਫੀ ਦਾ ਕੰਮ ਕਰਦਾ ਸੀ ਅਤੇ […]