ਕੈਪਟਨ ਵੱਲੋਂ ਔਰਤਾਂ ਨੂੰ ਰਾਤ ਸਮੇਂ ਘਰ ਪਹੁੰਚਾਉਣ ਲਈ ਮੁਫਤ ਪੁਲਿਸ ਸਹਾਇਤਾ ਦਾ ਐਲਾਨ
ਸੇਵਾ ਰਾਤ 9 ਵਜੇ ਤੋਂ ਸਵੇਰੇ 6 ਵਜੇ ਦੇ ਦਰਮਿਆਨ ਉਪਲੱਬਧ ਹੋਵੇਗੀ ਚੰਡੀਗੜ੍ਹ – ਔਰਤਾਂ ਦੀ ਸੁਰੱਖਿਆ ਪ੍ਰਤੀ ਵਧ ਰਹੀ ਫਿਕਰਮੰਦੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 9 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਔਰਤਾਂ ਨੂੰ ਘਰ ਜਾਣ ਲਈ ਢੁੱਕਵਾਂ ਸਾਧਨ ਨਾ ਮਿਲਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਸੁਰੱਖਿਅਤ ਘਰ […]