February 5, 2025

ਪੈਟਰੋਲ-ਡੀਜਲ ‘ਤੇ ਟੈਕਸ ਘੱਟ ਨਹੀਂ ਹੋਵੇਗਾ : ਵਿੱਤ ਮੰਤਰੀ

ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਸੋਮਵਾਰ ਨੂੰ ਸਾਫ ਕਿਹਾ ਹੈ ਕਿ ਪੈਟਰੋਲ-ਡੀਜਲ ‘ਤੇ ਕਿਸੇ ਤਰ੍ਹਾਂ ਦਾ ਟੈਕਸ ਘੱਟ ਨਹੀਂ ਹੋਵੇਗਾ। ਇਸ ਤੋਂ ਇਲਾਵਾ ਨਾ ਹੀ ਜੀ.ਐਸ.ਟੀ. ਦੇ ਦਾਇਰੇ ‘ਚ ਆਵੇਗਾ, ਕਿਉਂਕਿ ਇਹ ਪਹਿਲਾਂ ਹੀ ਜੀ.ਐਸ.ਟੀ. ਦੀ ਜੀਰੋ ਰੇਟ ਕੈਟਾਗਿਰੀ ‘ਚ ਆਉਂਦਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਲੋਕ ਸਭਾ ‘ਚ ਇੱਕ ਸਵਾਲ ਦਾ ਜਵਾਬ […]

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ

ਐਸ ਏ ਐਸ ਨਗਰ – ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ, ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ| ਪ੍ਰਭਾਤ ਫੇਰੀ ਨਿੱਤਨੇਮ ਦੀ ਅਰਦਾਸ ਉਪਰੰਤ ਸਵੇਰੇ 5:30 ਵਜੇ ਅਰੰਭ […]

ਸਿਆਸੀ ਗਤੀਵਿਧੀਆਂ ਦੀ ਇਜਾਜ਼ਤ ਤੋਂ ਪਹਿਲਾਂ ਲਾਗੂ ਹੋਵੇਗਾ ਜ਼ਾਬਤਾ: ਇਮਰਾਨ

ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਸਰਕਾਰ ਯੂਨੀਵਰਸਿਟੀ-ਕਾਲਜ ਕੈਂਪਸ ਵਿਚ ਸਿਆਸੀ ਗਤੀਵਿਧੀਆਂ ਦੀ ਮਨਜ਼ੂਰੀ ਦੇਣ ਤੋਂ ਪਹਿਲਾਂ ਇਕ ਜ਼ਾਬਤਾ ਲਿਆਏਗੀ। ਉਨ੍ਹਾਂ ਕਿਹਾ ਕਿ ਦੁਨੀਆ ਦੀਆਂ ਬਿਹਤਰੀਨ ’ਵਰਸਿਟੀਆਂ ਦੀ ਤਰਜ਼ ’ਤੇ ਇਸ ਨੂੰ ਲਾਗੂ ਕੀਤਾ ਜਾਵੇਗਾ ਤਾਂ ਕਿ ਇਸ ਤਰ੍ਹਾਂ ਦੀਆਂ ਜਥੇਬੰਦੀਆਂ ਕਾਇਮ ਕੀਤੀ ਜਾ ਸਕਣ ਜੋ ਸਕਾਰਾਤਮਕ ਢੰਗ ਨਾਲ ਨੌਜਵਾਨਾਂ ਨੂੰ ਮੁਲਕ ਦੀ […]