ਅਯੁੱਧਿਆ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ‘ਚ ਰੀਵਿਊ ਪਟੀਸ਼ਨ ਦਾਖ਼ਲ
ਨਵੀਂ ਦਿੱਲੀ – ਅਯੁੱਧਿਆ ਮਾਮਲੇ ‘ਚ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਸੋਮਵਾਰ ਨੂੰ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਗਈ। ਇਹ ਪਟੀਸ਼ਨ ਜਮੀਅਤ ਉਲੇਮਾ–ਏ–ਹਿੰਦ ਵੱਲੋਂ ਦਾਖ਼ਲ ਕੀਤੀ ਗਈ ਹੈ। ਆਲ ਇੰਡੀਆ ਪਰਨਸਲ ਲਾੱਅ ਬੋਰਡ ਪਹਿਲਾਂ ਹੀ ਆਖ ਚੁੱਕਾ ਹੈ ਕਿ ਉਸ ਵੱਲੋਂ ਅਜਿਹੀ ਕੋਈ ਨਜ਼ਰਸਾਨੀ ਪਟੀਸ਼ਨ ਦਾਇਰ ਨਹੀਂ ਕੀਤੀ ਜਾਵੇਗੀ। ਆਲ ਇੰਡੀਆ ਮੁਸਲਿਮ ਪਰਸਨਲ ਲਾੱਅ ਬੋਰਡ ਦੇ […]