ਪਿੰਡ ਵਜੀਦਕੇ ਖੁਰਦ ਦੇ ਪੈਟਰੋਲ ਪੰਪ ਨਜ਼ਦੀਕ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ-ਇੱਕ ਗੰਭੀਰ ਜ਼ਖਮੀ
ਠੁੱਲੀਵਾਲ – ਪਿੰਡ ਵਜੀਦਕੇ ਖੁਰਦ ਵਿਖੇ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਪੈਟਰੋਲ ਪੰਪ ਦੇ ਨਜ਼ਦੀਕ ਬੀਤੀ ਰਾਤ ਇੱਕ ਕਾਰ ਤੇ ਮੋਟਰਸਾਈਕਲ ਦੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਅਤੇ ਦੂਜੇ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਠੁੱਲੀਵਾਲ ਦੇ ?ੇ.ਐਸ.ਆਈ ਹਰਜਿੰਦਰ ਸਿੰਘ […]