ਖਰੀਫ ਮਾਰਕੀਟਿੰਗ ਸੀਜ਼ਨ 2019-20 ਦੌਰਾਨ 163.49 ਲੱਖ ਮੀਟਿ੍ਰਕ ਟਨ ਝੋਨੇ ਦੀ ਹੋਈ ਖਰੀਦ :ਆਸ਼ੂ
ਚੰਡੀਗੜ – ਖਰੀਫ ਮਾਰਕੀਟਿੰਗ ਸੀਜ਼ਨ 2019-20 ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿਚ 163.49 ਲੱਖ ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਜਿਸ ਦੀ ਖਰੀਦ ਸੂਬੇ ਦੀਆਂ ਖਰੀਦ ਏਜੰਸੀਆਂ ਵਲੋਂ ਨਿਰਧਾਰਤ ਸਮੇਂ ਅੰਦਰ ਸਫਲਤਾਪੂਰਵਕ ਕੀਤੀ ਗਈ। ਇਹ ਜਾਣਕਾਰੀ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦਿੱਤੀ।ਸੂਬੇ ਵਿੱਚ ਨਿਰਵਿਘਨ ਖਰੀਦ ਪ੍ਰਕਿਰਿਆ ਲਈ ਸਾਰੇ ਭਾਈਵਾਲਾਂ ਨੂੰ […]