August 23, 2026

ਹੈਦਰਾਬਾਦ ਘਟਨਾ ਸਮਾਜਿਕ ਢਾਂਚੇ ਦੇ ਨਾਕਾਮ ਹੋਣ ਦੀ ਨਿਸ਼ਾਨੀ: ਮਹੇਸ਼ ਬਾਬੂ

ਮੁੰਬਈ – ਤੇਲਗੂ ਸੁਪਰਸਟਾਰ ਮਹੇਸ਼ ਬਾਬੂ ਨੇ ਹੈਦਰਾਬਾਦ ਵਿਚ ਵਾਪਰੇ ਸਮੂਹਿਕ ਜਬਰ-ਜਨਾਹ ਦੇ ਹੱਤਿਆ ਦੇ ਮੁਲਜ਼ਮਾਂ ਨੂੰ ਫ਼ਾਂਸੀ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਕੇਸਾਂ ਵਿਚ ਫ਼ਾਂਸੀ ਹੀ ਦਿੱਤੀ ਜਾਣੀ ਯਕੀਨੀ ਬਣਾਈ ਜਾਵੇ। ਅਦਾਕਾਰ ਨੇ ਟਵੀਟ ਕੀਤਾ ਕਿ ‘ਕਈ ਸਾਲ ਬੀਤੇ ਗਏ ਹਨ, ਅਜਿਹੀਆਂ ਘਟਨਾਵਾਂ ਰੁਕ ਨਹੀਂ ਰਹੀਆਂ, […]

ਵ੍ਹਾਈਟ ਹਾਊਸ ਨੇ ਮਹਾਦੋਸ਼ ਦੀ ਸੁਣਵਾਈ ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਵਿਰੁੱਧ ਸੰਸਦ ਵਿਚ ਜਾਰੀ ਮਹਾਦੋਸ਼ ਦੀ ਸੁਣਵਾਈ ਵਿਚ ਸ਼ਾਮਲ ਨਹੀਂ ਹੋਣਗੇ। ਵ੍ਹਾਈਟ ਹਾਊਸ ਦੀ ਵਕੀਲ ਪੈਟ ਸਿਪੋਲੋਨ ਨੇ ਪ੍ਰਤੀਨਿਧੀ ਸਭਾ ਵਿਚ ਸੰਸਦ ਦੇ ਹੇਠਲੇ ਸਦਨ (ਹਾਊਸ ਆਫ ਰੀਪ੍ਰੀਜੈਂਟੇਟਿਵ) ਵਿਚ ਨਿਆਂਇਕ ਕਮੇਟੀ ਦੇ ਡੈਮੋਕ੍ਰੈਟਿਕ ਪ੍ਰਧਾਨ ਜੇਰਾਲਡ ਨੈਡਲਰ ਨੂੰ ਐਤਵਾਰ ਨੂੰ ਚਿੱਠੀ ਲਿਖ ਕੇ ਕਿਹਾ ਕਿ ਅਸੀਂ ਸੁਣਵਾਈ ਵਿਚ ਸ਼ਾਮਲ ਨਹੀਂ ਹੋ […]

ਪਾਕਿ ਸਰਕਾਰ ਨੇ ਮੁਸ਼ੱਰਫ ਕੇਸ ਸਬੰਧੀ ਜਾਣਕਾਰੀ ਦੇਣ ਤੋਂ ਕੀਤਾ ਇਨਕਾਰ

ਪਾਕਿਸਤਾਨ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਰਿਟਾਇਰਡ ਜਨਰਲ ਪਰਵੇਜ਼ ਮੁਸ਼ੱਰਫ ਵਿਰੁੱਧ ਰਾਜਧੋ੍ਰਹ ਦੇ ਦੋਸ਼ ਵਿਚ ਮੁਕੱਦਮਾ ਚਲਾਉਣ ਲਈ ਇਕਰਾਰਨਾਮੇ ਵਾਲੀ ਕਾਨੂੰਨੀ ਟੀਮ ਦੇ ਵੇਰਵੇ ਦੀ ਮੰਗ ਕਰਨ ਵਾਲੀ ਇਕ ਐਪਲੀਕੇਸ਼ਨ ਨੂੰ ਖਾਰਿਜ ਕਰ ਦਿੱਤਾ।ਕਾਨੂੰਨ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਮੁਸ਼ੱਰਫ ਨਾਲ ਜੁੜੇ ਵੇਰਵੇ ਨੂੰ ਗੁਪਤ ਦੱਸਦੇ ਹੋਏ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਬਿਨੈਕਾਰ ਦੀ ਫੀਸ […]