February 5, 2025

ਸਰੋਜਨੀ ਕਲੋਨੀ ਯਮੁਨਾ ਨਗਰ ਦੇ ਵਫਦ ਵੱਲੋਂ ਅਨਿਲ ਵਿੱਜ ਨੂੰ ਮੰਗ ਪੱਤਰ-ਮੰਤਰੀ ਨੇ ਜਾਂਚ ਦਾ ਦਿੱਤਾ ਭਰੋਸਾ

ਚੰਡੀਗੜ੍ਹ – ਹਰਿਆਣਾ ਦੇ ਲੋਕਾਂ ਲਈ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਅਨਿਲ ਵਿੱਜ ਨੂੰ ਗ੍ਰਹਿ ਮੰਤਰੀ ਬਨਾਉਣ ਦਾ ਫੈਸਲਾ ਬਹੁਤ ਵਧੀਆ ਸਾਬਤ ਹੋ ਰਿਹਾ ਹੈ ਸਾਰਾ ਦਿਨ ਅਨਿਲ ਵਿੱਜ ਦਾ ਕਮਰਾ ਹਰਿਆਣਾ ਦੇ ਵੱਖ ਵੱਖ ਜਿਲਿਆਂ ਤੋ ਆਏ ਸ਼ਿਕਾਇਤ ਕਰਤਾਵਾਂ ਨਾਲ ਭਰਿਆ ਰਹਿੰਦਾ ਹੈ ਇਸ ਸਬੰਧੀ ਕਲ ਸਰੋਜਨੀ ਕਾਲੋਨੀ ਫੇਸ 1 ਵੈਲਫੇਅਰ ਸੁਸਾਇਟੀ ਯਮੁਨਾ ਨਗਰ […]

ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਸਹਾਇਕ ਥਾਣੇਦਾਰ 20 ਹਜ਼ਾਰ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮਾਨਸਾ – ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ ਸ਼ਨੀਵਾਰ ਨੂੰ ਮਾਨਸਾ ਐਸ.ਟੀ.ਐਫ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਮਨਜੀਤ ਕੌਰ ਵਾਸੀ ਜੋਗਾ ਦੇ ਲੜਕੇ ਸਰਬਜੀਤ ਸਿੰਘ ਤੇ ਐਸ.ਟੀ.ਐਫ ਟੀਮ ਮਾਨਸਾ ਨੇ 24 ਦਸੰਬਰ ਨੂੰ ਐਨ.ਡੀ.ਪੀ.ਐਸ.ਐਕਟ ਤਹਿਤ ਨਸ਼ੀਲੀਆਂ ਗੋਲੀਆਂ ਦੇ ਸਬੰਧ ਵਿੱਚ ਮਾਮਲਾ […]

ਇੰਡਸਟ੍ਰੀਅਲ ਗਰੋਥ ਸੈਂਟਰ ਦੇ ਵਿਕਾਸ ਲਈ 2.92 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਬਠਿੰਡਾ – ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਮਾਨਸਾ ਰੋਡ ‘ਤੇ ਸਥਿਤ ਇੰਡਸਟ੍ਰੀਅਲ ਗਰੋਥ ਸੈਂਟਰ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕਰਨ ਉਪਰੰਤ ਕਿਹਾ ਕਿ ਬਠਿੰਡਾ ਨੂੰ ਇੰਡਸਟ੍ਰੀਅਲ ਹੱਬ ਬਣਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵਿੱਤ ਮੰਤਰੀ ਨੇ ਅੱਜ ਉਦਯੋਗਿਕ ਖੇਤਰ ਨੂੰ ਹੋਰ ਜ਼ਿਆਦਾ ਹੁੰਗਾਰਾ ਦੇਣ ਦੇ […]