February 5, 2025

ਕੇਂਦਰ ਸਰਕਾਰ ਦੇ 180 ਦਿਨ: ਪ੍ਰਧਨ ਮੰਤਰੀ ਵੱਲੋਂ ਅਗਾਂਹਵਧੂ ਨਵਾਂ ਭਾਰਤ ਬਣਾਉਣ ਦਾ ਸੰਕਲਪ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਆਪਣੀ ਸਰਕਾਰ ਦੇ ਦੂਜੇ ਕਾਰਜਕਾਲ ਦੇ 180 ਦਿਨ ਪੂਰੇ ਕਰਨ ਤੋਂ ਬਾਅਦ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਦੇਸ਼ ਦੇ ਵਿਕਾਸ, ਸਮਾਜਿਕ ਸਸ਼ਕਤੀਕਰਨ ਅਤੇ ਏਕਤਾ ਨੂੰ ਉਤਸ਼ਾਹਤ ਕਰਨ ਲਈ ਬਹੁਤ ਸਾਰੇ ਫ਼ੈਸਲੇ ਲਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਇਕ ਤੋਂ ਬਾਅਦ ਇਕ ਟਵੀਟ ਕੀਤੇ ਹੈਸ਼ […]

ਹਰਿਆਣਾ ਦੇ ਮੁੱਖ ਮੰਤਰੀ 3 ਨੂੰ ਕੌਮਾਂਤਰੀ ਗੀਤਾ ਜੈਯੰਤੀ ‘ਚ ਹੈਰੀਟੇਜ ਵਿਲੇਜ ਦਾ ਉਦਘਾਟਨ ਕਰਨਗੇ

ਚੰਡੀਗੜ – ਕੁਰੂਕਸ਼ੇਤਰ ਵਿਚ ਚਲ ਰਹੇ ਕੌਮਾਂਤਰੀ ਗੀਤਾ ਜੈਯੰਤੀ ਵਿਚ ਹਰਿਆਣਾ ਦੇ ਸਭਿਆਚਾਰ ਦਾ ਅਸਲ ਰੂਪ ਬ੍ਰਹਮਸਰੋਵਰ ਦੇ ਪੁਰੂਸ਼ੋਤੱਮਪੁਰਾ ਬਾਗ ਵਿਚ 3 ਤੋਂ 8 ਦਸੰਬਰ ਤਕ ਵੇਖਣ ਨੁੰ ਮਿਲੇਗਾ। ਇੱਥੇ ਹਰਿਆਣਾ ਦੀ ਵਿਰਾਸਤ ਹੈਰੀਟੇਜ ਵਿਲੇਜ ਸਥਾਪਿਤ ਕੀਤਾ ਜਾ ਰਿਹਾ ਹੈ, ਜਿਸ ਦਾ ਉਦਘਾਟਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ 3 ਦਸੰਬਰ ਨੂੰ ਕਰਨਗੇ। ਕੁਰੂਕਸ਼ੇਤਰ ਵਿਕਾਸ […]

ਸੁਪਰੀਮ ਕੋਰਟ ਨੇ ਮੈਮਰੀ ਕਾਰਡ ਜਾਂ ਪੈੱਨ ਡਰਾਈਵ ਦੀ ਸਮੱਗਰੀ ਨੂੰ ਮੰਨਿਆ ਸਬੂਤ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਮੈਮਰੀ ਕਾਰਡ ਜਾਂ ਪੈੱਨ ਡਰਾਈਵ ਦੀ ਸਮੱਗਰੀ ਨੂੰ ਇਲੈਕਟ੍ਰਾਨਿਕ ਰਿਕਾਰਡ ਮੰਨਦਿਆਂ ਉਨ੍ਹਾਂ ਨੂੰ ਭਾਰਤੀ ਸਬੂਤ ਐਕਟ ਤਹਿਤ ‘ਦਸਾਤਵੇਜ਼’ ਠਹਿਰਾਇਆ ਹੈ। ਸਿਖਰਲੀ ਅਦਾਲਤ ਨੇ ਮਲਿਆਲਮ ਫਿਲਮ ਅਦਾਕਾਰ ਦਿਲੀਪ ਦੀ ਪਟੀਸ਼ਨ ‘ਤੇ ਇਹ ਫ਼ੈਸਲਾ ਦਿੱਤਾ ਹੈ।ਜਸਟਿਸ ਏਐੱਮ ਖਾਨਵਿਲਕਰ ਤੇ ਜਸਟਿਸ ਦਿਨੇਸ਼ ਮਾਹੇਸ਼ਵਰੀ ਦੇ ਬੈਂਚ ਨੇ ਕਿਹਾ ਕਿ ਜੇ ਕਿਸੇ […]