ਪ੍ਰਸਿੱਧ ਅਭਿਨੇਤਾ ਆਮਿਰ ਖਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਡਾ. ਰੂਪ ਸਿੰਘ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ – ਬਾਲੀਵੁੱਡ ਦੇ ਪ੍ਰਸਿੱਧ ਅਭਿਨੇਤਾ ਆਮਿਰ ਖਾਨ ਨੇ ਅੱਜ ਵਿਸ਼ਵ ਦੇ ਸਰਵਉੱਚ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੈਠ ਕੇ ਕਰੀਬ 50 ਮਿੰਟ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਣ […]