ਕਪੂਰਥਲਾ ਪੁਲਿਸ ਵੱਲੋਂ 25 ਕਰੋੜ ਦੀ ਹੈਰੋਇਨ ਸਮੇਤ ਨਾਈਜੀਰੀਅਨ ਮਹਿਲਾ ਕਾਬੂ
ਕਪੂਰਥਲਾ – ਜ਼ਿਲ੍ਹਾ ਪੁਲਿਸ ਵੱਲੋਂ 5 ਕਿੱਲੋਂ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਗਿਆ ਹੈ। ਐੱਸਐੱਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਬਲਵਿੰਦਰਪਾਲ, ਇੰਸਪੈਕਟਰ ਹਰਮੀਕ ਸਿੰਘ ਅਤੇ ਏਐੱਸਆਈ ਪਰਮਜੀਤ ਸਿੰਘ ਸੀਆਈਏ ਫਗਵਾੜਾ ਵੱਲੋਂ ਸਮੇਤ ਪੁਲਿਸ ਪਾਰਟੀ ਪਿੰਡ ਸਪਰੋੜ ਜੀਟੀ ਰੋਡ ਸਲਿਪ ਰੋਡ ਫਗਵਾੜਾ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਕਰੀਬ […]