February 5, 2025

ਸਮਾਜਿਕ ਅਲਾਮਤਾਂ ਵਿਰੁੱਧ ਨਿੱਗਰ ਸੁਨੇਹਾ ਦੇਵੇਗੀ ‘ਮਰਦਾਨੀ 2’: ਰਾਣੀ

ਮੁੰਬਈ – ਅਦਾਕਾਰਾ ਰਾਣੀ ਮੁਖਰਜੀ ਨੇ ਅੱਜ ਕਿਹਾ ਕਿ ਫ਼ਿਲਮ ‘ਮਰਦਾਨੀ’ ਨੂੰ ਭਵਿੱਖ ਵਿਚ ਵੀ ਕੜੀਆਂ ’ਚ ਰਿਲੀਜ਼ ਕਰਦੇ ਰਹਿਣਾ ਚਾਹੀਦਾ ਹੈ ਤੇ ਇਸ ਦੀ ‘ਫਰੈਂਚਾਈਜ਼’ ਹੀ ਬਣਾ ਲੈਣੀ ਚਾਹੀਦੀ ਹੈ। ਇਸ ਰਾਹੀਂ ਸਮਾਜਿਕ ਕੁਰੀਤੀਆਂ ਨੂੰ ਉਜਾਗਰ ਕੀਤਾ ਜਾ ਸਕਦਾ ਹੈ ਤੇ ਸਿਹਤਮੰਦ ਵਿਚਾਰਾਂ ਦਾ ਪ੍ਰਸਾਰ ਵੀ ਹੁੰਦਾ ਰਹੇਗਾ। ਅਜਿਹੇ ਮੁੱਦਿਆਂ ਨੂੰ ਉਜਾਗਰ ਕੀਤਾ ਜਾ […]