February 5, 2025

ਬਨਸਪਤੀ ਅਤੇ ਘਿਓ ‘ਚ ਹੋਰ ਪਦਾਰਥਾਂ ਦੀ ਮਿਲਾਵਟ ਨਾਲ ਤਿਆਰ ਕੁਕਿੰਗ ਮੀਡੀਅਮ ਦੇ ਨਿਰਮਾਣ ‘ਤੇ ਪੂਰਨ ਪਾਬੰਦੀ : ਪੰਨੂੰ

ਅਜਿਹੇ ਮਿਲਾਵਟੀ ਪਦਾਰਥ ਮਾਲਕੀ ਖਾਧ ਪਦਾਰਥਾਂ ਵਜੋਂ ਵੀ ਨਹੀਂ ਵੇਚੇ ਜਾ ਸਕਣਗੇ ਚੰਡੀਗੜ੍ਹ – ਜਨਤਕ ਸਿਹਤ ਦੇ ਹਿੱਤ ਵਿੱਚ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ 2006 ਦੀ ਧਾਰਾ 30 (2) (ਏ) ਅਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਰੈਗੂਲੇਸ਼ਨਜ਼, 2011 ਦੇ ਨਿਯਮ 2.1.1. ਤਹਿਤ ਪਾਬੰਦੀ ਦੇ ਹੁਕਮ ਜਾਰੀ ਕਰਦਿਆਂ ਪੰਜਾਬ ਦੇ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਕਮਿਸ਼ਨਰ ਸ. ਕਾਹਨ […]

ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਪ੍ਰਮੁੱਖ ਸ਼ਖਸੀਅਤਾਂ ਸਮੇਤ ਲੱਖਾਂ ਸੰਗਤਾਂ ਨੇ ਸ਼ਰਧਾ ਨਾਲ ਕੀਤੀ ਸ਼ਮੂਲੀਅਤ, ਥਾਂ-ਥਾਂ ਹੋਇਆ ਭਰਵਾਂ ਸਵਾਗਤ ਸ੍ਰੀ ਫਤਹਿਗੜ੍ਹ ਸਾਹਿਬ – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ […]

ਰੂਪੈ ਅਤੇ ਯੂਪੀਆਈ ਰਾਹੀਂ ਅਦਾਇਗੀ ’ਤੇ ਐੱਮਡੀਆਰ ਚਾਰਜ ਨਹੀਂ

ਨਵੀਂ ਦਿੱਲੀ – ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਬੈਂਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਅਧਿਕਾਰੀਆਂ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਤੇ ਵਿਜੀਲੈਂਸ ਕੇਸਾਂ ਦਾ ਜਲਦੀ ਤੋਂ ਜਲਦੀ ਨਿਬੇੜਾ ਕਰਨ।ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਡਿਜੀਟਲ ਅਦਾਇਗੀਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਰੂਪੈ ਅਤੇ ਯੂਪੀਆਈ ਰਾਹੀਂ ਲੈਣ-ਦੇਣ ’ਤੇ ਮਰਚੈਂਟ ਡਿਸਕਾਊਂਟ ਰੇਟ (ਐੱਮਡੀਆਰ) […]