ਲਾਹੌਰ ਹਾਈ ਕੋਰਟ ਨੇ ਮੁਸ਼ੱਰਫ ਦੀ ਅਪੀਲ ਵਾਪਸ ਕੀਤੀ
ਇਸਲਾਮਾਬਾਦ – ਲਾਹੌਰ ਹਾਈ ਕੋਰਟ ਨੇ ਪਾਕਿਸਤਾਨ ਦੇ ਸਾਬਕਾ ਫੌਜੀ ਸ਼ਾਸਕ ਪਰਵੇਜ਼ ਮੁਸ਼ੱਰਫ ਦੀ ਉਹ ਅਪੀਲ ਵਾਪਸ ਕਰ ਦਿੱਤੀ ਹੈ ਜਿਸ ’ਚ ਉਨ੍ਹਾਂ ਦੇਸ਼ਧ੍ਰੋਹ ਦੇ ਮਾਮਲੇ ’ਚ ਇੱਕ ਵਿਸ਼ੇਸ਼ ਅਦਾਲਤ ਵੱਲੋਂ ਸੁਣਾਈ ਗਈ ਮੌਤ ਦੀ ਸਜ਼ਾ ਨੂੰ ਚੁਣੌਤੀ ਦਿੱਤੀ ਸੀ। ਲਾਹੌਰ ਹਾਈ ਕੋਰਟ ਦੇ ਰਜਿਸਟਰਾਰ ਦਫਤਰ ਨੇ ਸਰਦ ਰੁੱਤ ਦੀਆਂ ਛੁੱਟੀਆਂ ਕਾਰਨ ਪੂਰਨ ਬੈਂਚ ਮੁਹੱਈਆ […]