February 5, 2025

ਕਜ਼ਾਕਿਸਤਾਨ ‘ਚ ਦੋ ਮੰਜ਼ਲਾ ਇਮਾਰਤ ਨਾਲ ਟਕਰਾਇਆ ਜਹਾਜ਼

ਨੂਰ ਸੁਲਤਾਨ – ਕਜ਼ਾਕਿਸਤਾਨ ਦੇ ਸਭ ਤੋਂ ਵੱਡੇ ਸ਼ਹਿਰ ਅਲਮਾਟੀ ‘ਚ ਇੱਕ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਹੈ। ਇੱਥੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਇੱਕ ਯਾਤਰੀ ਜਹਾਜ਼ ਦੋ ਮੰਜ਼ਲਾ ਇਮਾਰਤ ਨਾਲ ਟਕਰਾਅ ਗਿਆ। ਇਸ ਜਹਾਜ਼ ‘ਚ 95 ਯਾਤਰੀ ਅਤੇ ਚਾਲਕ ਦਲ ਦੇ 5 ਮੈਂਬਰ ਸਵਾਰ ਸਨ। ਹਾਦਸੇ ‘ਚ 14 ਮਾਰੇ ਜਾਣ ਦੀ ਖ਼ਬਰ […]

ਮਣੇ ਪ੍ਰਮਣੇ ਬਾਲੀਵੁੱਡ ਅਤੇ ਪੰਜਾਬੀ ਗਾਇਕਾਂ ਨੇ ਸਾਲ 2019 ਵਿੱਚ ਆਰੀਅਨਜ਼ ਦੇ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ

ਮੋਹਾਲੀ – ਸਿਖਿਅਕਾਂ, ਪਲੇਸਮੇਂਟ, ਨਵੀਆਂ ਖੋਜਾਂ ਅਤੇ ਖੇਡ ਗਤਿਵਿਧਿਆਂ ਤੋਂ ਇਲਾਵਾ ਸਾਲ 2019 ਵਿੱਚ ਆਰੀਅਨਜ਼ ਗਰੁੱਪ ਆਫ ਕਾੱਲੇਜਿਜ਼, ਰਾਜਪੁਰਾ, ਨੇੜੇ ਚੰਡੀਗੜ ਦੇ ਕੈਂਪਸ ਵਿੱਚ ਮਣੇ ਪ੍ਰਮਣੇ ਬਾਲੀਵੁੱਡ ਅਤੇ ਪਾਲੀਵੁੱਡ ਕਲਾਕਾਰਾਂ ਨੇ ਵੱਖ-ਵੱਖ ਸੰਗੀਤ ਪ੍ਰੋਗਰਾਮਾਂ ਵਿੱਚ ਪੂਰੇ ਸਾਲ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ। ਬਾਲੀਵੁੱਡ ਗਾਇਕ ਮੀਕਾ, ਸ਼ਰੂਤੀ ਪਾਠਕ, ਬੱਬੂ ਮਾਨ, ਸ਼ੈਰੀ ਮਾਨ, ਕੁਲਵਿੰਦਰ ਬਿੱਲਾ ਨੇ ਚੰਡੀਗੜ ਟੂਰਿਜ਼ਮ […]

ਭਾਈ ਲੌਂਗੋਵਾਲ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਦੂਜੇ ਦਿਨ ਲੱਖਾਂ ਸੰਗਤਾਂ ਨਤਮਸਤਕ ਸ੍ਰੀ ਫਤਹਿਗੜ੍ਹ ਸਾਹਿਬ – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਸਭਾ ਮੌਕੇ ਦੂਸਰੇ ਦਿਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ […]