February 5, 2025

ਜਲੰਧਰ ਦਿਹਾਤੀ ਪੁਲਿਸ ਵੱਲੋਂ ਡੇਢ ਕਿੱਲੋ ਹੈਰੋਇਨ ਅਤੇ 4 ਕਿੱਲੋ ਅਫੀਮ ਸਮੇਤ 5 ਕਾਬੂ

ਜਲੰਧਰ – ਸ਼੍ਰੀ ਨਵਜੋਤ ਸਿੰਘ ਮਾਹਲ,ਐੱਸ.ਐੱਸ.ਪੀ.ਜਲੰਧਰ (ਦਿਹਾਤੀ) ਦੀ ਲਗਾਤਾਰ ਨਸ਼ਾ ਤਸਕਰਾਂ ਤੇ ਸਿਕੰਜਾ ਕੱਸਦੇ ਹੋਏ ਸੀ.ਆਈ.ਏ.ਜਲੰਧਰ(ਦਿਹਾਤੀ)ਦੀ ਪੁਲਿਸ ਨੇ 01 ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 01 ਕਿਲੋ 500 ਗ੍ਰਾਮ ਹੈਰੋਇਨ 02 ਮੋਬਾਈਲ ਫੋਨ ਸਮੇਤ ਡੋਂਗਲ ਅਤੇ 01 ਮੋਟਰਸਾਈਕਲ ਨੰਬਰ ਪੀ.ਬੀ-12-ਐਮ-9142,ਥਾਣਾ ਸਦਰ ਨਕੋਦਰ ਦੀ ਪੁਲਿਸ ਨੇ 02 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 01 ਕਿਲੋ 500 […]

ਵਿੱਤ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ

ਬਠਿੰਡਾ – ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਹੋਈ ਬੈਠਕ ਦੌਰਾਨ ਆਦੇਸ਼ ਦਿੱਤੇ ਕਿ ਲਾਈਨੋਂ ਪਾਰ ਇਲਾਕੇ ਵਿੱਚ ਸਪੋਰਟਸ ਕੰਪਲੈਕਸ ਅਤੇ ਕੰਮਿਊਨਟੀ ਸੈਂਟਰ ਲਈ ਢੁੱਕਵੀਆਂ ਥਾਵਾਂ ਦੀ ਤਲਾਸ਼ ਕੀਤੀ ਜਾਵੇ। ਮਹੀਨਾਵਾਰ ਬੈਠਕ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ‘ਚ ਆਮ […]

ਰਾਮਪੁਰਾ ਫੂਲ ਦੇ ਮੌੜ ਰੋਡ ‘ਤੇ ਵਾਪਰਿਆ ਸੜਕ ਹਾਦਸਾ-ਜਾਨੀ ਨੁਕਸਾਨ ਤੋਂ ਬਚਾਅ

ਰਾਮਪੁਰਾ ਫੂਲ – ਸਥਾਨਕ ਮੌੜ ਰੋਡ ਤੇ ਪੈਟਰੋਲ ਪੰਪ ਦੇ ਨਜ਼ਦੀਕ ਇੱਕ ਕਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਹੌਂਡਾ ਸਿਟੀ ਕਾਰ ਅੇਚ.ਆਰ 26 ਐਕਸ 4145 ਕਾਰ ਮੋੜ ਵਾਲੀ ਸਾਈਡ ਤੋਂ ਰਾਮਪੁਰਾ ਵੱਲ ਆ ਰਹੀ ਸੀ ਜਦ ਕਾਰ ਉਕਤ ਜਗ੍ਹਾ ਤੇ ਪੁੱਜੀ ਤਾਂ ਅਚਾਨਕ ਖਤਾਨਾਂ ਚ ਉਤਰ ਗਈ। ਪ੍ਰਤੱਖਦਰਸ਼ੀਆਂ ਅਨੁਸਾਰ ਕਾਰ […]