ਉੱਤਰ ਪ੍ਰਦੇਸ਼ ’ਚ ਨਗਰ ਕੀਰਤਨ ਸਜਾਉਣ ਤੋਂ ਰੋਕਣਾ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ –ਭਾਈ ਲੌਂਗੋਵਾਲ
ਕਿਹਾ, ਸਰਕਾਰ ਦੋਸ਼ੀ ਪੁਲਿਸ ਵਾਲਿਆਂ ਵਿਰੁੱਧ ਕਰੇ ਕਾਰਵਾਈ ਅੰਮ੍ਰਿਤਸਰ – ਉੱਤਰ ਪ੍ਰਦੇਸ਼ ਅੰਦਰ ਨਗਰ ਕੀਰਤਨ ਕੱਢਣ ਸਮੇਂ ਪੁਲਿਸ ਵੱਲੋਂ ਸੰਗਤਾਂ ਖਿਲਾਫ ਕੇਸ ਦਰਜ ਕਰਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ […]