February 5, 2025

ਝਪਟਮਾਰ ਗਿਰੋਹ ਦਾ ਮੈਂਬਰ ਕਾਬੂ

ਲੁਧਿਆਣਾ – ਥਾਣਾ ਫੋਕਲ ਪੁਆਇੰਟ ਦੇ ਅਧੀਨ ਆਉਂਦੀ ਈਸ਼ਵਰ ਕਲੋਨੀ ਚੌਕੀ ਦੀ ਪੁਲਸ ਪਾਰਟੀ ਨੇ ਪਿੰਡ ਜੰਡਿਆਲੀ ਚੌਕ ਚ ਨਾਕੇਬੰਦੀ ਦੌਰਾਨ ਐਕਟਿਵਾ ਸਵਾਰ ਝਪਟਮਾਰ ਗਿਰੋਹ ਦੇ ਮੈਂਬਰ ਨੂੰ ਕਾਬੂ ਕੀਤਾ ਹੈ ਪੁਲਸ ਨੇ ਦੋਸ਼ੀ ਦੇ ਕਬਜੇ ਵਿਚੋਂ 2 ਮੋਬਾਈਲ ਬਰਾਮਦ ਕੀਤੇ ਹਨ। ਥਾਣਾ ਫੋਕਲ ਪੁਆਇੰਟ ਮੁਖੀ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ […]

ਜੋਗਿੰਦਰ ਸਿੰਘ ਮਾਨ ਨੇ ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਜਾਖੜ ਨੇ ਗਰੀਬ-ਪੱਖੀ ਪਹਿਲਕਦਮੀਆਂ ਰਾਹੀਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਮਾਨ ਦੀਆਂ ਸੇਵਾਵਾਂ ਨੂੰ ਸਰਾਹਿਆ ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਇੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਵਿਧਾਇਕਾਂ ਅਤੇ ਕਾਂਗਰਸ ਦੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਪੰਜਾਬ ਐਗਰੋ […]

ਨਸ਼ੇ ਨੂੰ ਖਤਮ ਕਰਨਾ ਉਨਾਂ ਦੀ ਪਹਿਲਾਂ ਵਿਚ ਹੈ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਨਸ਼ੇ ਨੂੰ ਖਤਮ ਕਰਨਾ ਉਨਾਂ ਦੀ ਪਹਿਲਾਂ ਵਿਚ ਹੈ ਅਤੇ ਇਸ ਦਿਸ਼ਾ ਵਿਚ ਸਖਤ ਕਦਮ ਚੁੱਕੇ ਜਾ ਰਹੇ ਹਨ| ਸੁਚਾਰੂ ਢੰਗ ਨਾਲ ਇਸ ‘ਤੇ ਕੰਮ ਹੋਵੇ ਇਸ ਲਈ ਵੱਖ ਤੋਂ ਪਿਲਸ ਸੁਪਰਡੈਂਟ ਪੱਧਰ ਦੇ ਅਧਿਕਾਰੀ ਦੀ ਅਗਵਾਈ ਹੇਠ ਇਕ ਵਿੰਗ ਗਠਿਤ ਕੀਤਾ ਗਿਆ […]