February 5, 2025

ਪੀੜਿਤ ਵਿਅਕਤੀ ਨੂੰ ਨਿਆਂ ਦਿਵਾਉਣ ਸੂਬਾ ਸਰਕਾਰ ਦਾ ਪਹਿਲ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਤੇ ਪੀੜਿਤ ਵਿਅਕਤੀ ਨੂੰ ਨਿਆਂ ਦਿਵਾਉਣ ਸੂਬਾ ਸਰਕਾਰ ਦਾ ਪਹਿਲ ਹੈ ਅਤੇ ਇਸ ਵਿਚ ਕਿਸੇ ਵੀ ਤਰਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ|ਸ੍ਰੀ ਵਿਜ ਅੱਜ ਸਿਰਸਾ ਵਿਚ ਜਿਲਾ ਲੋਕ ਸੰਪਰਕ ਤੇ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ […]

ਹਿੰਸਾ ਵਿੱਚ ਸ਼ਾਮਿਲ ਕਿਸੇ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ: ਡੀ. ਜੀ. ਪੀ

ਲਖਨਊ – ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਉੱਤਰ ਪ੍ਰਦੇਸ਼ ਵਿੱਚ ਹੋਏ ਪ੍ਰਦਰਸ਼ਨ ਤੋਂ ਬਾਅਦ ਯੂ.ਪੀ. ਪੁਲੀਸ ਲਗਾਤਾਰ ਕਾਰਵਾਈ ਕਰ ਰਹੀ ਹੈ| ਮਾਮਲੇ ਵਿੱਚ ਪ੍ਰਦੇਸ਼ ਦੇ ਡੀ.ਜੀ.ਪੀ. ਓ.ਪੀ. ਸਿੰਘ ਨੇ ਕਿਹਾ ਕਿ ਅਸੀਂ ਕਿਸੇ ਨਿਰਦੋਸ਼ ਨੂੰ ਨਹੀਂ ਛੂਹ ਰਹੇ ਹਾਂ ਪਰ ਹਿੰਸਾ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਨਹੀਂ ਛੱਡਿਆ ਜਾਵੇਗਾ| ਇਹੀ .ਕਾਰਨ ਹੈ ਕਿ […]

ਅੰਡਰ-19: ਭਾਰਤ ਦੀ ਦੱਖਣੀ ਅਫਰੀਕਾ ਖ਼ਿਲਾਫ਼ 9 ਵਿਕਟਾਂ ਨਾਲ ਜਿੱਤ

ਭਾਰਤੀ ਅੰਡਰ-19 ਕ੍ਰਿਕਟ ਟੀਮ ਨੇ ਦੱਖਣੀ ਅਫਰੀਕਾ ਦੌਰੇ ਦੀ ਸ਼ੁਰੂਆਤ ਜਿੱਤ ਨਾਲ ਕੀਤੀ। ਉਸ ਨੇ ਇੱਥੇ ਬੁਫੈਲੋ ਪਾਰਕ ਵਿੱਚ ਸ਼ਾਨਦਾਰ ਹਰਫ਼ਨਮੌਲਾ ਪ੍ਰਦਰਸ਼ਨ ਕਰਦਿਆਂ ਮੇਜ਼ਬਾਨ ਟੀਮ ਨੂੰ ਪਹਿਲੇ ਅੰਡਰ-19 ਇੱਕ ਰੋਜ਼ਾ ਮੈਚ ਵਿੱਚ ਨੌਂ ਵਿਕਟਾਂ ਨਾਲ ਸ਼ਿਕਸਤ ਦਿੱਤੀ। ਪਹਿਲਾਂ ਬੱਲੇਬਾਜ਼ੀ ਲਈ ਉਤਰੀ ਦੱਖਣੀ ਅਫਰੀਕਾ ਅੰਡਰ-19 ਟੀਮ 48.3 ਓਵਰਾਂ ਵਿੱਚ 187 ਦੌੜਾਂ ’ਤੇ ਆਊਟ ਹੋ ਗਈ। ਜਵਾਬ […]