ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਬੋਲਦੇ ਹਨ ਝੂਠ : ਰਾਹੁਲ ਗਾਂਧੀ
ਨਵੀਂ ਦਿੱਲੀ -ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਡਿਟੈਂਸ਼ਨ ਸੈਂਟਰ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਝੂਠ ਬੋਲਣ ਦਾ ਇਲਜਾਮ ਲਗਾਇਆ ਹੈ| ਪ੍ਰਧਾਨ ਮੰਤਰੀ ਮੋਦੀ ਨੇ ਹਾਲ ਹੀ ਵਿੱਚ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹੋਈ ਇਕ ਰੈਲੀ ਵਿੱਚ ਕਿਹਾ ਸੀ ਕਿ ਕਾਂਗਰਸ ਡਿਟੈਂਸ਼ਨ ਸੈਂਟਰ ਨੂੰ ਲੈ ਕੇ ਬੁਰੀ ਨੀਅਤ ਨਾਲ ਝੂਠ ਫੈਲਾ […]