Skip to content

EXPLORE THE ARCHIVE

Month: December 2019

ਖੇਡਾਂ

ਰਾਸ਼ਟਰੀ ਪੈਰਾ ਬੋਸ਼ੀਆ ਕੈਂਪ ਦੇ ਸਮਾਪਤੀ ਮੌਕੇ ਚੇਅਰਮੈਨ ਸੁਖਵਿੰਦਰ ਬਿੰਦਰਾ ਨੇ ਕੀਤੀ ਦਿਵਿਆਂਗ ਖਿਡਾਰੀਆਂ ਦੀ ਹੌਸਲਾ ਅਫਜ਼ਾਈ

ਮੈਡਲ ਜਿੱਤ ਕੇ ਲਿਆਉਣ ‘ਤੇ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਕਰਨ ਦਾ ਦਿਵਾਇਆ ਭਰੋਸਾ ਚੰਡੀਗੜ – ਅੱਜ ਵਿਸ਼ਵ ਦਿਵਿਆਂਗਜਨ ਦਿਵਸ ਮੌਕੇ ਪੈਰਾ ਬੋਸ਼ੀਆ ਸਪੋਰਟਸ […]

By 1 min read
ਪੰਜਾਬ

ਯੂ.ਏ.ਈ. ਦੀਆਂ ਕਪਨੀਆਂ ਪੰਜਾਬ ‘ਚ ਨਿਵੇਸ਼ ਦੀਆਂ ਇੱਛੁਕ-ਖੁਰਾਕ ਖੇਤਰ ਪਹਿਲੀ ਪਸੰਦ

ਚੰਡੀਗੜ੍ਹ – ਪੰਜਾਬ ਅਤੇ ਖਾੜੀ ਦੇਸ਼ ਦੇ ਆਪਸੀ ਵਪਾਰਕ ਸਬੰਧਾਂ ਨੂੰ ਇੱਕ ਹੋਰ ਦਿਸ਼ਾ ਦੇਣ ਦੇ ਮੱਦੇਨਜ਼ਰ ਯੂ.ਏ.ਈ. ਦੀਆਂ ਕੁਝ ਪ੍ਰਮੁੱਖ ਕੰਪਨੀਆਂ ਵਲੋਂ […]

By 1 min read
ਪੰਜਾਬ

ਕੈਪਟਨ ਵੱਲੋਂ ਔਰਤਾਂ ਨੂੰ ਰਾਤ ਸਮੇਂ ਘਰ ਪਹੁੰਚਾਉਣ ਲਈ ਮੁਫਤ ਪੁਲਿਸ ਸਹਾਇਤਾ ਦਾ ਐਲਾਨ

ਸੇਵਾ ਰਾਤ 9 ਵਜੇ ਤੋਂ ਸਵੇਰੇ 6 ਵਜੇ ਦੇ ਦਰਮਿਆਨ ਉਪਲੱਬਧ ਹੋਵੇਗੀ ਚੰਡੀਗੜ੍ਹ – ਔਰਤਾਂ ਦੀ ਸੁਰੱਖਿਆ ਪ੍ਰਤੀ ਵਧ ਰਹੀ ਫਿਕਰਮੰਦੀ ਦੇ ਮੱਦੇਨਜ਼ਰ […]

By 1 min read
ਪੰਜਾਬ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਨਵੀਂ ਪੈਨਸ਼ਨ ਸਕੀਮ ‘ਚ ਸੂਬੇ ਦਾ ਹਿੱਸਾ ਵਧਾਉਣ ਦਾ ਫੈਸਲਾ

ਜਨਵਰੀ 2004 ਤੋਂ ਭਰਤੀ ਹੋਏ ਸਮੂਹ ਮੁਲਾਜ਼ਮਾਂ ਨੂੰ ਗ੍ਰੈਚੂਟੀ ਦੇ ਲਾਭ ਦੇਣ ਦੀ ਮਨਜ਼ੂਰੀ ਚੰਡੀਗੜ੍ਹ – ਸੂਬੇ ਦੀਆਂ ਵੱਖ-ਵੱਖ ਸਰਕਾਰੀ ਮੁਲਾਜ਼ਮ ਜਥੇਬੰਦੀਆਂ ਦੀ […]

By 1 min read
ਪ੍ਰਮੁੱਖ ਖ਼ਬਰਾਂ

ਬਲਾਤਕਾਰ ਦੀਆਂ ਘਟਨਾਵਾਂ ਰੋਕਣ ਲਈ ਹੋਰ ਸਖਤ ਕਾਨੂੰਨ ਬਣਾਉਣ ਲਈ ਸਰਕਾਰ ਤਿਆਰ : ਰਾਜਨਾਥ ਸਿੰਘ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਲੋਕ ਸਭਾ ਵਿੱਚ ਹੈਦਰਾਬਾਦ ਵਿੱਚ ਇਕ ਕੁੜੀ ਨਾਲ ਬਲਾਤਕਾਰ ਅਤੇ ਉਸ ਦੇ ਬੇਰਹਿਮੀ ਨਾਲ ਕਤਲ […]

By 1 min read
ਦੇਸ਼ ਦੁਨੀਆਂ

ਭਾਰਤੀ ਵਿਦਿਆਰਥੀ ਦੀ ਹੱਤਿਆ ਦੇ ਦੋਸ਼ੀ ਵੱਲੋਂ ਸਮਰਪਣ

ਸਾਨ ਫਰਾਂਸਿਸਕੋ – ਭਾਰਤੀ ਵਿਦਿਆਰਥੀ ਅਭਿਸ਼ੇਕ ਸੁਦੇਸ਼ (25) ਦੀ ਹੱਤਿਆ ਕਰਨ ਦੇ ਦੋਸ਼ੀ ਅਮਰੀਕੀ ਵਿਅਕਤੀ ਨੇ ਪੁਲਿਸ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਹੈ।ਸਾਨ […]

By 1 min read
ਪ੍ਰਮੁੱਖ ਖ਼ਬਰਾਂ

ਪੀ.ਐਮ.ਸੀ. ਬੈਂਕ ਘੁਟਾਲਾ : ਕੇਂਦਰ ਸਰਕਾਰ ਨੇ ਖਾਤਾਧਾਰਕਾਂ ਨੂੰ ਦਿੱਤੀ ਵੱਡੀ ਰਾਹਤ

ਨਵੀਂ ਦਿੱਲੀ – ਹਜ਼ਾਰਾਂ ਕਰੋੜ ਰੁਪਏ ਦੇ ਘੁਟਾਲੇ ਦੇ ਸ਼ਿਕਾਰ ਪੰਜਾਬ ਐਂਡ ਮਹਾਰਾਸ਼ਟਰ ਕੋ-ਆਪ੍ਰੇਟਿਵ ਬੈਂਕ ਦੇ ਖਾਤਾਧਾਰਕਾਂ ਨੂੰ ਸਰਕਾਰ ਨੇ ਵੱਡੀ ਰਾਹਤ ਦਿੱਤੀ […]

By 1 min read
ਪ੍ਰਮੁੱਖ ਖ਼ਬਰਾਂ

ਪੈਟਰੋਲ-ਡੀਜਲ ‘ਤੇ ਟੈਕਸ ਘੱਟ ਨਹੀਂ ਹੋਵੇਗਾ : ਵਿੱਤ ਮੰਤਰੀ

ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਸੋਮਵਾਰ ਨੂੰ ਸਾਫ ਕਿਹਾ ਹੈ ਕਿ ਪੈਟਰੋਲ-ਡੀਜਲ ‘ਤੇ ਕਿਸੇ ਤਰ੍ਹਾਂ ਦਾ ਟੈਕਸ ਘੱਟ ਨਹੀਂ ਹੋਵੇਗਾ। ਇਸ ਤੋਂ […]

By 1 min read
ਪੰਜਾਬ

ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ

ਐਸ ਏ ਐਸ ਨਗਰ – ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਮਰ ਸ਼ਹੀਦ ਜੱਥੇਦਾਰ ਬਾਬਾ […]

By 1 min read
ਦੇਸ਼ ਦੁਨੀਆਂ

ਸਿਆਸੀ ਗਤੀਵਿਧੀਆਂ ਦੀ ਇਜਾਜ਼ਤ ਤੋਂ ਪਹਿਲਾਂ ਲਾਗੂ ਹੋਵੇਗਾ ਜ਼ਾਬਤਾ: ਇਮਰਾਨ

ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਸਰਕਾਰ ਯੂਨੀਵਰਸਿਟੀ-ਕਾਲਜ ਕੈਂਪਸ ਵਿਚ ਸਿਆਸੀ ਗਤੀਵਿਧੀਆਂ ਦੀ ਮਨਜ਼ੂਰੀ ਦੇਣ ਤੋਂ ਪਹਿਲਾਂ ਇਕ ਜ਼ਾਬਤਾ ਲਿਆਏਗੀ। ਉਨ੍ਹਾਂ […]

By 1 min read
BREAKING