February 5, 2025

ਮਮਤਾ ਵਲੋਂ ਸਾਰੀਆਂ ਧਿਰਾਂ ਨੂੰ ਇਕਜੁਟ ਹੋ ਕੇ ਭਾਜਪਾ ਦੇ ਬਾਈਕਾਟ ਦਾ ਸੱਦਾ

ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ (ਸੀਏਏ) ਖ਼ਿਲਾਫ਼ ਰੋਸ-ਮੁਜ਼ਾਹਰੇ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਵਲੋਂ ‘ਦੇਸ਼-ਵਿਰੋਧੀ’ ਆਖੇ ਜਾਣ ’ਤੇ ਵਰ੍ਹਦਿਆਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੇਸ਼ ਭਰ ਦੀਆਂ ਸਿਆਸੀ ਪਾਰਟੀਆਂ ਤੇ ਸਮਾਜਿਕ ਜਥੇਬੰਦੀਆਂ ਨੂੰ ਇਕਜੁਟ ਹੋ ਕੇ ਭਗਵਾਂ ਪਾਰਟੀ ਨੂੰ ਨਿਖੇੜਨ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ, ‘‘ਭਾਜਪਾ ਵਲੋਂ ਦੇਸ਼ ਦੇ […]

ਹੰਪੀ ਬਲਿਟਜ਼ ਪ੍ਰਤੀਯੋਗਿਤਾ ਚ ਪਹਿਲੇ ਦਿਨ ਤੋਂ ਬਾਅਦ ਦੂਜੇ ਸਥਾਨ ਤੇ

ਭਾਰਤੀ ਗ੍ਰੈਂਡ ਮਾਸਟਰ ਕੋਨੇਰੂ ਹੰਪੀ ਨੇ ਮਹਿਲਾ ਵਿਸ਼ਵ ਰੈਪਿਡ ਤੇ ਬਲਿਟਜ਼ ਸ਼ਤਰੰਜ ਚੈਂਪੀਅਨਸ਼ਿਪ ਵਿਚ ਦੂਜੇ ਖਿਤਾਬ ਲਈ ਦਮਦਾਰ ਸ਼ੁਰੂਆਤ ਕੀਤੀ ਅਤੇ ਉਹ ਬਲਿਟਜ਼ ਪ੍ਰਤੀਯੋਗਿਤਾ ਦੇ ਪਹਿਲੇ ਦਿਨ 3 ਹੋਰਨਾਂ ਨਾਲ ਸਾਂਝੇ ਤੌਰ ‘ਤੇ ਦੂਜੇ ਸਥਾਨ ‘ਤੇ ਹੈ। ਸ਼ਨੀਵਾਰ ਨੂੰ ਰੈਪਿਡ ਖਿਤਾਬ ਜਿੱਤਣ ਵਾਲੀ 32 ਸਾਲਾ ਹੰਪੀ ਨੇ ਦੋ ਦਿਨਾ ਬਲਿਟਜ਼ ਪ੍ਰਤੀਯੋਗਿਤਾ ਵਿਚ ਪਹਿਲੇ ਪੰਜ ਦੌਰ […]

ਬਿਪਿਨ ਰਾਵਤ ਬਣੇ ਚੀਫ ਆਫ ਡਿਫੈਂਸ ਸਟਾਫ

ਫੌਜ ਮੁਖੀ ਜਨਰਲ ਬਿਪਿਨ ਰਾਵਤ ਨੂੰ ਦੇਸ਼ ਦਾ ਪਹਿਲਾ ‘ਚੀਫ ਆਫ ਡਿਫੈਂਸ ਸਟਾਫ’ ਬਣਾਇਆ ਗਿਆ ਹੈ। ਜਿਸ ਦਾ ਸਰਕਾਰ ਵਲੋਂ ਰਸਮੀ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦਾ ਕਾਰਜਕਾਲ 3 ਸਾਲ ਲਈ ਹੋਵੇਗਾ। ਸੀ.ਡੀ.ਐੱਸ. ਦੀ ਪੋਸਟ ਚਾਰ ਸਟਾਰ ਰੈਂਕ ਦੇ ਜਨਰਲ ਦੀ ਹੋਵੇਗੀ। ਦੱਸਣਯੋਗ ਹੈ ਕਿ ਬਿਪਿਨ ਰਾਵਤ 31 ਦਸੰਬਰ ਨੂੰ ਆਰਮੀ ਫੌਜ ਮੁਖੀ ਦੇ ਆਹੁਦੇ […]