ਭਾਰਤੀ ਹਥਿਆਰਬੰਦ ਫ਼ੌਜਾਂ ਦੇ ਜਵਾਨਾਂ ਨੂੰ ਹੁਣ ਮਿਲਣਗੀਆਂ ਹਰ ਸਾਲ 100 ਛੁੱਟੀਆਂ
ਨਵੀਂ ਦਿੱਲੀ – ਭਾਰਤ ਦੀਆਂ ਹਥਿਆਰਬੰਦ ਫ਼ੌਜਾਂ ਦੇ ਜਵਾਨ ਇੱਕ ਸਾਲ ਵਿੱਚ ਘੱਟੋ–ਘੱਟ 100 ਦਿਨ ਆਪਣੇ ਪਰਿਵਾਰ ਨਾਲ ਰਹਿ ਸਕਣਗੇ। ਇਸ ਲਈ ਸਰਕਾਰ ਨੇ ਇੱਕ ਕਮੇਟੀ ਬਣਾਈ ਹੈ। ਕਮੇਟੀ ਦੀ ਰਿਪੋਰਟ ਮਿਲਣ ਤੋਂ ਬਾਅਦ ਸਰਕਾਰ ਇਹ ਫ਼ੈਸਲਾ ਲਾਗੂ ਕਰ ਦੇਵੇਗੀ। ਇਸ ਨਾਲ ਹਥਿਆਰਬੰਦ ਫ਼ੌਜਾਂ ਦੇ ਜਵਾਨਾਂ ਨੂੰ ਕਾਫ਼ੀ ਲਾਭ ਮਿਲੇਗਾ। ਅੱਜ ਐਤਵਾਰ ਨੂੰ ਗ੍ਰਹਿ ਮੰਤਰੀ […]