February 5, 2025

ਮੁਟਨੇਜਾ ਪਰਿਵਾਰ ਨੇ ਸੁਖ-ਸ਼ਾਂਤੀ ਲਈ ਕਰਵਾਇਆ ਧਾਰਮਿਕ ਸਮਾਗਮ

ਜਲਾਲਾਬਾਦ – ਸ਼ਹਿਰ ਦੇ ਰਾਮਗੜ੍ਹੀਆ ਗੁਰੂਦੁਆਰਾ ਸਾਹਿਬ ‘ਚ ਇਲਾਕੇ ਦੀ ਸੁਖਸ਼ਾਂਤੀ ਅਤੇ ਵਿਧਾਇਕ ਰਮਿੰਦਰ ਆਵਲਾ ਦੀ ਜਿੱਤ ਦੀ ਖੁਸ਼ੀ ‘ਚ ਕਾਂਗਰਸ ਕਮੇਟੀ ਵਪਾਰ ਸੈਲ ਦੇ ਜਿਲਾ ਪ੍ਰਧਾਨ ਕੇਵਲ ਕ੍ਰਿਸ਼ਨ ਮੁਟਨੇਜਾ ਅਤੇ ਐਡਵੋਕੇਟ ਪ੍ਰਤੀਕ ਮੁਟਨੇਜਾ ਵਲੋਂ ਸ਼੍ਰੀ ਸੁਖਮਣੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਰਮਿੰਦਰ ਆਵਲਾ, ਜਸਬੀਰ ਸਿੰਘ ਆਵਲਾ, ਹੰਸ ਰਾਜ ਜੋਸਨ, ਅਸ਼ੋਕ ਨਰੂਲਾ, […]

ਪੈਟਰੋਲ ਤੇ ਡੀਜ਼ਲ ਦੋਵੇਂ ਹੋ ਗਏ ਹੋਰ ਵੀ ਮਹਿੰਗੇ

ਨਵੀਂ ਦਿੱਲੀ – ਅੱਜ ਐਤਵਾਰ ਨੂੰ ਪੈਟਰੋਲ ਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ‘ਚ ਵਾਧਾ ਕਰ ਦਿੱਤਾ ਗਿਆ ਹੈ। ਕੱਲ੍ਹ ਸਨਿੱਚਰਵਾਰ ਨੂੰ ਦੋਵੇਂ ਕੀਮਤਾਂ ਸਥਿਰ ਰਹੀਆਂ ਸਨ। ਅੱਜ ਦੇਸ਼ ਦੇ ਚਾਰ ਮੁੱਖ ਮਹਾਂਨਗਰਾਂ ਦਿੱਲੀ, ਕੋਲਕਾਤਾ, ਮੁੰਬਹੀ ਤੇ ਚੇਨਈ ‘ਚ ਪੈਟਰੋਲ ਦੀ ਕੀਮਤ ਵਿੱਚ 14 ਪੈਸੇ ਪ੍ਰਤੀ ਲਿਟਰ ਤੇ ਡੀਜ਼ਲ ਦੀ ਕੀਮਤ ‘ਚ 19 ਪੈਸੇ ਪ੍ਰਤੀ ਲਿਟਰ […]

ਅਮਿਤਾਭ ਬੱਚਨ ਨੂੰ ਮਿਲਿਆ ਦਾਦਾ ਸਾਹਿਬ ਫਾਲਕੇ ਐਵਾਰਡ, ਰਾਸ਼ਟਰਪਤੀ ਨੇ ਕੀਤਾ ਸਨਮਾਨਤ

ਬਾਲੀਵੁੱਡ ਦੇ ਮਹਾਨਾਇਕ ਕਹੇ ਜਾਣ ਵਾਲੇ ਅਭਿਨੇਤਾ ਅਮਿਤਾਭ ਬੱਚਨ ਨੂੰ ‘ਦਾਦਾ ਸਾਹਿਬ ਫਾਲਕੇ ਐਵਾਰਡ’ ਨਾਲ ਸਨਮਾਨਤ ਕੀਤਾ ਗਿਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਐਤਵਾਰ ਨੂੰ ਰਾਸ਼ਟਰਪਤੀ ਭਵਨ ‘ਚ ਇਹ ਸਨਮਾਨ ਦਿੱਤਾ। ਐਵਾਰਡ ਪ੍ਰਾਪਤ ਕਰਨ ਮਗਰੋਂ ਅਮਿਤਾਭ ਨੇ ਕਿਹਾ ਕਿ ਦਾਦਾ ਸਾਹਿਬ ਫਾਲਕੇ ਐਵਾਰਡ ਮਿਲਣ ਦਾ ਮਤਲਬ ਹੈ ਕਿ ਹੁਣ ਕੰਮ ਪੂਰਾ ਹੋ ਚੁੱਕਾ ਹੈ।ਰਾਸ਼ਟਰਪਤੀ ਭਵਨ […]