April 25, 2026

ਸ਼੍ਰੋਮਣੀ ਅਕਾਲੀ ਦੇ 99ਵੇਂ ਸਾਲਾ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ -ਸ਼੍ਰੋਮਣੀ ਅਕਾਲੀ ਦੇ 99ਵੇਂ ਸਾਲਾ ਸਥਾਪਨਾ ਦਿਵਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦਾ ਭੋਗ 14 ਦਸੰਬਰ ਨੂੰ ਪਵੇਗਾ। ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ […]

ਉੜੀਸਾ ਦੇ ਇਤਿਹਾਸਕ ਮੰਗੂ ਮੱਠ ਦੀ ਸਥਿਤੀ ਜਾਣਨ ਲਈ ਭਾਈ ਲੌਂਗੋਵਾਲ ਨੇ ਬਣਾਈ ਸਬ-ਕਮੇਟੀ

ਅੰਮ੍ਰਿਤਸਰ -ਉੜੀਸਾ ਦੇ ਜਗਨਨਾਥ ਪੁਰੀ ’ਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਮੰਗੂ ਮੱਠ ਸਬੰਧੀ ਮੌਜੂਦਾ ਸਥਿਤੀ ਜਾਣਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਵਫ਼ਦ ਉੜੀਸਾ ਭੇਜਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ […]

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਦੀਪ ਸਿੰਘ ਦੇ ਰਾਗੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਪ੍ਰੇਮ ਸਿੰਘ ਨੇ […]