ਕੌਮੀ ਪਸ਼ੂਧਨ ਚੈਂਪਿਅਨਸ਼ਿਪ ਅਤੇ ਐਕਸਪੋ-2020 ਬਟਾਲਾ ਵਿਖੇ 6 ਤੋਂ 8 ਫਰਵਰੀ ਤੱਕ ਕਰਵਾਇਆ ਜਾਵੇਗਾ-ਤ੍ਰਿਪਤ ਬਾਜਵਾ
ਚੰਡੀਗੜ – ਪਸ਼ੂ ਪਾਲਣ ਦੇ ਕਿੱਤੇ ਨੁੰ ਉਤਸ਼ਾਹਤ ਕਰਨ ਅਤੇ ਇਸ ਨੂੰ ਲਾਹੇਵੰਦਾ ਧੰਦਾ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਹਰ ਵਰੇ ਕਰਵਾਈ ਜਾਣ ਵਾਲੀ ਕੌਮੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਐਕਸਪੋ-2020 ਅਗਲੇ ਵਰੇ 6 ਤੋਂ 8 ਫ਼ਰਵਰੀ ਤੱਕ ਬਟਾਲਾ ਵਿਖੇ ਕਰਵਾਈ ਜਾਵੇਗੀ।ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ […]




