ਧਰਮਸੋਤ ਵੱਲੋਂ ਸਵੈ-ਰੁਜ਼ਗਾਰ ਲਈ ਕਰਜ਼ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ‘ਤੇ ਜ਼ੋਰ
ਐਸ.ਸੀ. ਅਤੇ ਬੀ.ਸੀ. ਕਾਰਪੋਰੇਸ਼ਨਾਂ ਨਾਲ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਪੱਛੜੀ ਸ਼ੇਣੀਆਂ, ਘੱਟ ਗਿਣਤੀਆਂ ਅਤੇ ਅਨੁਸੂਚਿਤ ਜਾਤੀਆਂ ਵਰਗ ਨਾਲ ਸਬੰਧਤ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਲਈ ਦਿੱਤੇ ਜਾਂਦੇ ਕਰਜ਼ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ‘ਤੇ ਜ਼ੋਰ ਦਿੱਤਾ ਹੈ।ਅੱਜ ਇੱਥੇ ਐਸ.ਸੀ. ਅਤੇ […]




