ਸ਼੍ਰੋਮਣੀ ਕਮੇਟੀ ਦੇ ਕਬੱਡੀ ਖਿਡਾਰੀਆਂ ਨੇ ਭਾਈ ਰਾਜਿੰਦਰ ਸਿੰਘ ਮਹਿਤਾ ਨੂੰ ਦਿੱਤੀ ਮੁਬਾਰਕਬਾਦ
ਅੰਮ੍ਰਿਤਸਰ -ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਣਨ ’ਤੇ ਭਾਈ ਰਜਿੰਦਰ ਸਿੰਘ ਮਹਿਤਾ ਨੂੰ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਵੱਲੋਂ ਮੁਬਾਰਕਬਾਦ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸਪੋਰਟਸ ਸ. ਤੇਜਿੰਦਰ ਸਿੰਘ ਪੱਡਾ ਨੇ ਸ਼੍ਰੋਮਣੀ ਕਮੇਟੀ ਦੇ ਕਬੱਡੀ ਖਿਡਾਰੀਆਂ ਦੀ ਭਾਈ ਰਜਿੰਦਰ ਸਿੰਘ ਮਹਿਤਾ ਨਾਲ ਜਾਣ-ਪਛਾਣ ਕਰਵਾਉਂਦਿਆਂ ਬੀਤੇ ਸਮੇਂ ਵਿਚ ਕੀਤੀਆਂ ਪ੍ਰਾਪਤੀਆਂ ਬਾਰੇ […]




