ਮੁੱਖ ਮੰਤਰੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਆਰਮਿਡ ਫੋਰਸਿਜ਼ ਇੰਸਟੀਚਿਊਟ ਵਿੱਚ ਦਾਖ਼ਲ ਯੋਗ ਗਰੀਬ ਵਿਦਿਆਰਥੀਆਂ ਨੂੰ 11ਵੀਂ ਤੇ 12ਵੀਂ ਦੀ ਪੜ੍ਹਾਈ ਮੁਫ਼ਤ ਕਰਵਾਉਣ ਦਾ ਐਲਾਨ
ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਚੋਣਵੇਂ ਸਰਕਾਰੀ ਸਕੂਲਾਂ ਵਿੱਚ ਕੈਡਿਟ ਟ੍ਰੇਨਿੰਗ ਵਿੰਗ ਸਥਾਪਤ ਕਰਨ ਬਾਰੇ ਤਜਵੀਜ਼ ਸੌਂਪਣ ਲਈ ਆਖਿਆ ਚੰਡੀਗੜ੍ਹ – ਸੂਬੇ ਦੇ ਆਰਥਿਕ ਤੌਰ ‘ਤੇ ਪੱਛੜੇ ਯੋਗ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫੈਸਲਾ ਕੀਤਾ ਕਿ ਮਹਾਰਾਜਾ ਰਣਜੀਤ ਸਿੰਘ ਆਰਮਿਡ ਫੋਰਸਿਜ਼ […]




